Site icon Geo Punjab

ਅਕਾਲੀ ਦਲ ਦੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਲੋਅਰ ਕੋਰਟ ਤੋਂ ਮਿਲੀ ਜਮਾਨਤ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&comma; 4 ਨਵੰਬਰ 2023 &colon; ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੋਹਾਲੀ ਲੋਅਰ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬੰਟੀ ਰੋਮਾਣਾ ਨੇ ਇਕ ਪੰਜਾਬੀ ਗਾਇਕ ਦੀ ਵੀਡੀਓ ਸ਼ੇਅਰ ਕੀਤੀ ਸੀ&comma; ਜਿਸ &OpenCurlyQuote;ਤੇ ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ&comma; ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ &OpenCurlyQuote;ਚ ਲੈ ਲਿਆ ਸੀ। ਬੰਟੀ ਰੋਮਾਣਾ ਖਿਲ਼ਾਫ ਧਾਰਾ 468&comma;469&comma;500&comma;ਤੇ 43&comma;66 IT ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version