Site icon Geo Punjab

ਅਕਾਲੀ ਦਲ ਦੇ ਸਾਬਕਾ ਤਕਨੀਕੀ ਸਿੱਖਿਆ ਮੰਤਰੀ ਜਗਦੀਸ਼ ਸਿੰਘ ਗਰਚਾ ਖ਼ਿਲਾਫ਼ FIR ਦਰਜ

<p> <br &sol;>&NewLine;<&sol;p>&NewLine;<p>&Tab;&Tab;&Tab;ਲੁਧਿਆਣਾ ਸਦਰ ਥਾਣੇ ਵਿੱਚ ਅਕਾਲੀ ਦਲ ਦੇ ਸਾਬਕਾ ਤਕਨੀਕੀ ਸਿੱਖਿਆ ਮੰਤਰੀ ਜਗਦੀਸ਼ ਸਿੰਘ ਗਰਚਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਵਿਭਾਗ ਨੇ 14&period;33 ਕਰੋੜ ਰੁਪਏ ਦੇ ਬਕਾਏ ਦਾ ਭੁਗਤਾਨ ਨਾ ਕਰਨ &OpenCurlyQuote;ਤੇ ਗਲਾਡਾ ਖਿਲਾਫ ਥਾਣੇ &OpenCurlyQuote;ਚ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਦੇ ਆਧਾਰ &OpenCurlyQuote;ਤੇ ਪੁਲਿਸ ਨੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਐਕਟ ਦੀ ਧਾਰਾ 36&lpar;1&rpar; ਤਹਿਤ ਮਾਮਲਾ ਦਰਜ ਕਰ ਲਿਆ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version