Site icon Geo Punjab

ਅਗਨੀਪਥ ਯੋਜਨਾ ਦੇ ਨਾਂ ‘ਤੇ ਦੇਸ਼ ਅਤੇ ਫੌਜ ਨਾਲ ਧੋਖਾ ਕਰ ਰਹੀ ਹੈ ਮੋਦੀ ਸਰਕਾਰ

<p> <br &sol;>&NewLine;<&sol;p>&NewLine;<p>&Tab;&Tab;&Tab;ਨਵੀਂ ਦਿੱਲੀ— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਅਗਨੀਪਥ ਯੋਜਨਾ ਨੂੰ ਦੇਸ਼ ਅਤੇ ਫੌਜ ਨਾਲ ਮੋਦੀ ਸਰਕਾਰ ਦਾ ਨਵਾਂ ਧੋਖਾ ਕਰਾਰ ਦਿੰਦੇ ਹੋਏ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਯੋਜਨਾ ਨੂੰ ਵਾਪਸ ਲੈਣਾ ਹੋਵੇਗਾ। ਉਨ੍ਹਾਂ ਨੇ ਨੈਸ਼ਨਲ ਹੈਰਾਲਡ ਮਾਮਲੇ &&num;8216&semi;ਚ ਪੁੱਛਗਿੱਛ ਦੌਰਾਨ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਦੀ ਇਕਜੁੱਟਤਾ ਲਈ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਡਰਾਇਆ ਨਹੀਂ ਜਾ ਸਕਦਾ &vert; Ludhiana News&colon; ਹੁਣ ਰਗੜੋ ਪਾਖੰਡੀ ਬਾਬਾ &vert; ਕਾਂਗਰਸ ਦਫਤਰ &&num;8216&semi;ਚ ਮੌਜੂਦ ਸੀਨੀਅਰ ਕਾਂਗਰਸੀ ਨੇਤਾਵਾਂ&comma; ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਸੰਬੋਧਿਤ ਕਰਦੇ ਹੋਏ ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਈਡੀ ਵਲੋਂ ਉਨ੍ਹਾਂ ਨੂੰ ਪੁੱਛਣਾ ਇਕ ਛੋਟਾ ਜਿਹਾ ਮਾਮਲਾ ਹੈ&comma; ਕਿਉਂਕਿ ਬੇਰੋਜ਼ਗਾਰੀ ਅਤੇ ਅਗਨੀਪਥ ਯੋਜਨਾ ਅੱਜ ਸਭ ਤੋਂ ਮਹੱਤਵਪੂਰਨ ਮੁੱਦੇ ਹਨ। ਪੋਸਟ ਬੇਦਾਅਵਾ ਵਿਚਾਰ &sol; ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version