Site icon Geo Punjab

ਅਦਾਕਾਰ ਕਮਲ ਰਾਸ਼ਿਦ ਖਾਨ ਗ੍ਰਿਫਤਾਰ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਮੁੰਬਈ &lpar;ਬਿਊਰੋ&rpar;— ਫਿਲਮ ਇੰਡਸਟਰੀ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮਸ਼ਹੂਰ ਕਮਾਲ ਰਾਸ਼ਿਦ ਖਾਨ ਨੂੰ ਮਲਾਡ ਪੁਲਸ ਨੇ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲਿਸ ਨੂੰ ਮਿਲੀ ਧਮਕੀ&comma; ਅਲਰਟ ਜਾਰੀ &excl; ਵਿਦੇਸ਼ਾਂ &&num;8216&semi;ਚ ਬੈਠੇ ਗੈਂਗਸਟਰਾਂ ਦੇ ਪੱਕੇ ਟਿਕਾਣੇ ਲੱਭੋ&excl; ਦੱਸਿਆ ਜਾ ਰਿਹਾ ਹੈ ਕਿ ਇਹ ਗ੍ਰਿਫਤਾਰੀ ਉਨ੍ਹਾਂ ਵਲੋਂ ਸਾਲ 2020 &&num;8216&semi;ਚ ਕੀਤੇ ਗਏ ਵਿਵਾਦਤ ਟਵੀਟ ਨੂੰ ਲੈ ਕੇ ਕੀਤੀ ਗਈ ਹੈ।ਉਸ ਨੂੰ ਮੁੰਬਈ ਏਅਰਪੋਰਟ &&num;8216&semi;ਤੇ ਉਤਰਦੇ ਹੀ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਅੱਜ ਬੋਰੀਵਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version