Site icon Geo Punjab

ਅਮਨ ਅਰੋੜਾ ਵੱਲੋਂ ਲੋਕਾਂ ਨੂੰ ਦੁਸਹਿਰੇ ਦੀਆਂ ਸ਼ੁਭਕਾਮਨਾਵਾਂ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ &colon; ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ&comma; ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੂਬੇ ਦੇ ਲੋਕਾਂ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਜੇ ਦਸ਼ਮੀ ਦਾ ਸ਼ੁਭ ਅਵਸਰ ਸਾਨੂੰ ਸਾਰਿਆਂ ਨੂੰ ਸੱਚਾਈ ਅਤੇ ਚੰਗਿਆਈ ਦੇ ਮਾਰਗ &&num;8216&semi;ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਹ ਤਿਉਹਾਰ ਬੁਰਾਈ &&num;8216&semi;ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਦਰਸ਼ ਸਮਾਜ ਦੀ ਸਿਰਜਣਾ ਲਈ ਭਗਵਾਨ ਰਾਮ ਦੇ ਦਰਸਾਏ ਮਾਰਗ &&num;8216&semi;ਤੇ ਚੱਲਣਾ ਚਾਹੀਦਾ ਹੈ। ਅਮਨ ਅਰੋੜਾ ਨੇ ਪੰਜਾਬ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਦੁਸਹਿਰੇ ਦਾ ਤਿਉਹਾਰ ਧਰਮ&comma; ਜਾਤ&comma; ਨਸਲ ਤੋਂ ਉਪਰ ਉਠ ਕੇ ਸ਼ਾਨੋ-ਸ਼ੌਕਤ ਨਾਲ ਮਨਾਉਣ ਦੀ ਅਪੀਲ ਕੀਤੀ ਤਾਂ ਜੋ ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਨੂੰ ਮਜ਼ਬੂਤ &ZeroWidthSpace;&ZeroWidthSpace;ਕੀਤਾ ਜਾ ਸਕੇ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਰੰਗਲਾ ਅਤੇ ਖੁਸ਼ਹਾਲ ਪੰਜਾਬ ਸਿਰਜਣ ਲਈ ਉਨ੍ਹਾਂ ਦਾ ਮਾਰਗ ਦਰਸ਼ਨ ਕਰੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version