Site icon Geo Punjab

ਅਮਰੀਕਾ ਦੇ ਲਾਸ ਏਂਜਲਸ ਵਿੱਚ ਛੋਟਾ ਜਹਾਜ਼ ਹਾਦਸਾਗ੍ਰਸਤ, ਇੱਕ ਵਿਅਕਤੀ ਦੀ ਮੌਤ ⋆ D5 News


ਲਾਸ ਏਂਜਲਸ— ਅਮਰੀਕਾ ਦੇ ਲਾਸ ਏਂਜਲਸ ‘ਚ ਸ਼ਨੀਵਾਰ ਰਾਤ ਨੂੰ ਇਕ ਪਹਾੜੀ ਖੇਤਰ ‘ਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਲਾਸ ਏਂਜਲਸ ਫਾਇਰ ਡਿਪਾਰਟਮੈਂਟ ਮੁਤਾਬਕ ਘਟਨਾ ਰਾਤ ਕਰੀਬ 8.09 ਵਜੇ ਦੀ ਦੱਸੀ ਜਾ ਰਹੀ ਹੈ। ਲਾਸ ਏਂਜਲਸ— ਅਮਰੀਕਾ ਦੇ ਲਾਸ ਏਂਜਲਸ ‘ਚ ਸ਼ਨੀਵਾਰ ਰਾਤ ਪਹਾੜੀ ਖੇਤਰ ‘ਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਲਾਸ ਏਂਜਲਸ ਫਾਇਰ ਡਿਪਾਰਟਮੈਂਟ ਮੁਤਾਬਕ ਘਟਨਾ ਰਾਤ ਕਰੀਬ 8.09 ਵਜੇ ਦੀ ਦੱਸੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version