Site icon Geo Punjab

ਅਮਰੀਕਾ ਨਿਵਾਸੀ ਦਰਸ਼ਨ ਸਿੰਘ ਧਾਲੀਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

<p> <br &sol;>&NewLine;<&sol;p>&NewLine;<p>&Tab;&Tab;&Tab;ਅੰਮ੍ਰਿਤਸਰ&colon; ਅਮਰੀਕੀ ਨਿਵਾਸੀ ਗੈਰ-ਪ੍ਰਵਾਸੀ ਭਾਰਤੀ ਸ&period; ਦਰਸ਼ਨ ਸਿੰਘ ਧਾਲੀਵਾਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਸ&period; ਦਰਸ਼ਨ ਸਿੰਘ ਧਾਲੀਵਾਲ&comma; ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ&comma; ਸ਼੍ਰੋਮਣੀ ਕਮੇਟੀ ਮੈਂਬਰ ਸ&colon; ਸਤਵਿੰਦਰ ਸਿੰਘ ਟੌਹੜਾ&comma; ਸਕੱਤਰ ਪ੍ਰਤਾਪ ਸਿੰਘ&comma; ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ&period; ਸਤਨਾਮ ਸਿੰਘ ਮੰਗਸਰਾਏ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ&colon; ਦਰਸ਼ਨ ਸਿੰਘ ਧਾਲੀਵਾਲ ਨੇ ਵਿਦੇਸ਼ਾਂ ਵਿਚ ਰਹਿੰਦਿਆਂ ਸਿੱਖੀ ਦੀ ਪਹਿਚਾਣ ਨੂੰ ਹੋਰ ਉੱਚਾ ਕੀਤਾ ਹੈ &vert; ਉਨ੍ਹਾਂ ਕਿਹਾ ਕਿ ਸ੍ਰੀ ਧਾਲੀਵਾਲ ਨੇ ਜਿੱਥੇ ਵਿਦੇਸ਼ਾਂ ਵਿੱਚ ਸਮਾਜ ਸੇਵੀ ਕੰਮਾਂ ਵਿੱਚ ਪ੍ਰਮੁੱਖਤਾ ਨਾਲ ਸੇਵਾ ਕੀਤੀ ਹੈ&comma; ਉੱਥੇ ਹੀ ਵਿਦੇਸ਼ ਵਿੱਚ ਰਹਿੰਦਿਆਂ ਭਾਰਤ ਵਿੱਚ ਵੀ ਮਹਾਨ ਸੇਵਾਵਾਂ ਨਿਭਾਈਆਂ ਹਨ। ਇਸ ਮੌਕੇ ਦਰਸ਼ਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਐਵਾਰਡ ਮਿਲਿਆ ਹੈ&comma; ਜਿਸ ਲਈ ਉਹ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਆਏ ਹਨ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ&comma; ਜਥੇਦਾਰ ਗੁਲਜ਼ਾਰ ਸਿੰਘ ਰਣੀਕੇ&comma; ਚਰਨਜੀਤ ਸਿੰਘ ਧਾਲੀਵਾਲ&comma; ਸ਼੍ਰੋਮਣੀ ਕਮੇਟੀ ਦੇ ਬੁਲਾਰੇ ਬਾਬਾ ਭੁਪਿੰਦਰ ਸਿੰਘ&comma; ਸ&period; ਹਰਭਜਨ ਸਿੰਘ ਸਪੀਕਰ&comma; ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ&comma; ਸ੍ਰੀ ਸਰਬਜੀਤ ਸਿੰਘ&comma; ਸ੍ਰੀ ਜਤਿੰਦਰ ਸਿੰਘ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version