ਨਵੀਂ ਦਿੱਲੀ, 23 ਅਪ੍ਰੈਲ, 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਭਗਵੰਤ ਮਾਨ ਸਰਕਾਰ ਦੀ ਕਾਰਵਾਈ ਦੀ ਤਾਰੀਫ਼ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਕੋਈ ਖਾਲਿਸਤਾਨੀ ਲਹਿਰ ਨਹੀਂ ਹੈ ਅਤੇ ਕੇਂਦਰ ਪੰਜਾਬ ਦੇ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਪੰਜਾਬ ਸਰਕਾਰ ਨੂੰ ਪੂਰਾ ਸਹਿਯੋਗ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
