Site icon Geo Punjab

ਅੰਬਾਲਾ: ਕਾਰ ਨਹਿਰ ਵਿੱਚ ਡਿੱਗਣ ਕਾਰਨ ਪਰਿਵਾਰ ਦੇ ਚਾਰ ਜੀਆਂ ਦੀ ਮੌਤ


ਅੰਬਾਲਾ: ਕਾਰ ਨਹਿਰ ਵਿੱਚ ਡਿੱਗਣ ਕਾਰਨ ਪਰਿਵਾਰ ਦੇ ਚਾਰ ਜੀਆਂ ਦੀ ਮੌਤ, ਪੰਜਾਬ ਦੇ ਅੰਬਾਲਾ ਜ਼ਿਲ੍ਹੇ ਵਿੱਚ ਸੋਮਵਾਰ ਸ਼ਾਮ ਨੂੰ ਇੱਕ ਕਾਰ ਦੇ ਨਹਿਰ ਵਿੱਚ ਡਿੱਗਣ ਕਾਰਨ ਇੱਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਅੰਬਾਲਾ ਸ਼ਹਿਰ ਤੋਂ ਕਰੀਬ 25 ਕਿਲੋਮੀਟਰ ਦੂਰ ਪਿੰਡ ਇਸਮਾਈਲਪੁਰ ਨੇੜੇ ਵਾਪਰਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨਰਵਾਣਾ ਬ੍ਰਾਂਚ ਨਹਿਰ ‘ਚੋਂ ਕੱਢੀਆਂ ਗਈਆਂ ਹਨ। ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ (48), ਉਸ ਦੀ ਪਤਨੀ ਕੁਲਬੀਰ ਕੌਰ (40), ਪੁੱਤਰ ਸੁਖਪ੍ਰੀਤ (15) ਅਤੇ ਪੁੱਤਰੀ ਜਸ਼ਨਦੀਪ ਕੌਰ (10) ਵਜੋਂ ਹੋਈ ਹੈ।

Exit mobile version