ਖਡੂਰ ਸਾਹਿਬ ਹਲਕੇ ਤੋਂ 2 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਚੋਣ ਜਿੱਤਣ ਵਾਲੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਭਲਕੇ 25 ਜੂਨ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ।ਇਸ ਸਮੇਂ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
