Site icon Geo Punjab

ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ NSA ਖਿਲਾਫ ਅੱਜ ਸੁਣਵਾਈ ⋆ D5 News


ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਦੇ ਸਮਰਥਕ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਜਿਸ ਦੀ ਅੱਜ ਸੁਣਵਾਈ ਹੋਣੀ ਹੈ। ਅੰਮ੍ਰਿਤਪਾਲ ਦੀ ਪਟੀਸ਼ਨ ‘ਚ ਸੰਸਦ ਮੈਂਬਰ ‘ਤੇ NSA ਲਗਾਉਣਾ ਗਲਤ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version