Site icon Geo Punjab

ਅੰਮ੍ਰਿਤਪਾਲ ਸਿੰਘ ’ਤੇ ਸਾਥੀਆਂ ਵੱਲੋਂ ਉਸ ’ਤੇ ਲਾਏ ਗਏ NSA ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਹੋਈ

<p> <br &sol;>&NewLine;<&sol;p>&NewLine;<p>&Tab;&Tab;&Tab;ਵਾਰਿਸ ਪੰਜਾਬ ਡੀ ਆਰਗੇਨਾਈਜ਼ੇਸ਼ਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਉਸ ’ਤੇ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ &lpar;ਐਨਐਸਏ&rpar; ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਅਦਾਲਤ ਨੇ ਕੇਂਦਰ&comma; ਪੰਜਾਬ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਇਸ ਸਬੰਧੀ ਅਗਲੀ ਸੁਣਵਾਈ &OpenCurlyQuote;ਤੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version