ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਅਧਿਕਾਰੀ ਦੀ ਕਾਰ ਹੇਠਾਂ ਰੱਖਿਆ ਗਿਆ ਬੰਬ


ਅੰਮ੍ਰਿਤਸਰ ‘ਚ ਪੰਜਾਬ ਪੁਲਸ ਦੇ ਇੰਸਪੈਕਟਰ ਦੀ ਕਾਰ ਹੇਠਾਂ ਰੱਖਿਆ ਬੰਬ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ‘ਚ ਦੋ ਅਣਪਛਾਤੇ ਲੋਕਾਂ ਨੇ ਪੰਜਾਬ ਪੁਲਸ ਦੇ ਇੰਸਪੈਕਟਰ ਦੀ ਕਾਰ ਹੇਠਾਂ ਬੰਬ ਰੱਖਿਆ। ਸੀਸੀਟੀਵੀ ਕੈਮਰੇ ਵਿੱਚ ਕੈਦ ਹੋਏ ਦ੍ਰਿਸ਼। ਰਣਜੀਤ ਐਵੀਨਿਊ ਇਲਾਕੇ ਵਿੱਚ ਪੁਲੀਸ ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਰੱਖਿਆ ਗਿਆ ਸੀ। ਇਹ ਗੱਡੀ ਇੰਸਪੈਕਟਰ ਦੇ ਘਰ ਦੇ ਬਾਹਰ ਖੜ੍ਹੀ ਹੈ। ਇਸ ਮਾਮਲੇ ਵਿੱਚ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਵੀਡੀਓ 🔴👇

Leave a Reply

Your email address will not be published. Required fields are marked *