ਅੰਮ੍ਰਿਤਸਰ ‘ਚ ਮੰਦਰ ਦੇ ਦਾਨ ਬਾਕਸ ‘ਚੋਂ ਮਿਲਿਆ ਪਾਕਿਸਤਾਨੀ ਨੋਟ #Amritsar ‘ਚ ਮੰਦਰ ਦੇ ਦਾਨ ਬਾਕਸ ‘ਚੋਂ ਮਿਲਿਆ 100 ਰੁਪਏ ਦਾ ਪਾਕਿਸਤਾਨੀ ਨੋਟ, ਨੋਟ ‘ਤੇ ਮੰਦਰ ਦੇ ਮੁੱਖ ਪੁਜਾਰੀ ਨੂੰ ਜਾਨੋਂ ਮਾਰਨ ਅਤੇ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ। ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
