Site icon Geo Punjab

ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ


ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ 12ਵੀਂ ਜਮਾਤ ਵਿੱਚ ਪੜ੍ਹਦਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਤ ਹੋਣ ਤੱਕ ਉਹ ਵਾਪਸ ਨਹੀਂ ਆਇਆ। ਪੁਲਸ ਨੇ ਦੋਵਾਂ ਪਰਿਵਾਰਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਜੋ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।

Exit mobile version