ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ 27 ਸਤੰਬਰ ਨੂੰ ਸਵੇਰੇ 11.00 ਵਜੇ ਹੋ ਰਿਹਾ ਹੈ। ਭਗਵੰਤ ਮਾਨ ਸਰਕਾਰ ਨੇ ਪਰਾਲੀ, ਖੇਤੀ ਅਤੇ ਹੋਰ ਮਾਮਲਿਆਂ ‘ਤੇ ਚਰਚਾ ਲਈ ਇਹ ਸੈਸ਼ਨ ਬੁਲਾਇਆ ਹੈ। Farmers News : ਵੱਡੀ ਮੁਸੀਬਤ ‘ਚ ਫਸੇ ਕਿਸਾਨ, ਹੁਣ ਸਰਕਾਰ ‘ਤੇ ਹੀ ਆਸ, CM ਮਾਨ ਦਾ ਫੈਸਲਾ? | D5 Channel Punjabi ਇਸ ਸੈਸ਼ਨ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਭਗਵੰਤ ਮਾਨ ਸਰਕਾਰ ਨਾਲ ਭਿੜ ਗਏ ਸਨ। ਅੰਤ ਵਿੱਚ ਸਰਕਾਰ ਵੱਲੋਂ ਸੈਸ਼ਨ ਦਾ ਏਜੰਡਾ ਭੇਜੇ ਜਾਣ ਮਗਰੋਂ ਰਾਜਪਾਲ ਨੇ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
