ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਘੋਸ਼ਿਤ ਅੱਤਵਾਦੀ ਅਤੇ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹਾਲ ਹੀ ‘ਚ ਪੰਨੂ ਨੇ ਇਕ ਵੀਡੀਓ ਜਾਰੀ ਕਰਕੇ ਯਾਤਰੀਆਂ ਨੂੰ ਏਅਰ ਇੰਡੀਆ ‘ਚ ਸਫਰ ਨਾ ਕਰਨ ਦੀ ਧਮਕੀ ਦਿੱਤੀ ਸੀ। ਇਸ ਦੇ ਨਾਲ ਹੀ ਇਸ ਨੇ 19 ਨਵੰਬਰ ਤੋਂ ਏਅਰ ਇੰਡੀਆ (AI) ਏਅਰਲਾਈਨਜ਼ ਦੀ ਗਲੋਬਲ ਨਾਕਾਬੰਦੀ ਅਤੇ ਏਅਰਲਾਈਨ ਦੇ ਸੰਚਾਲਨ ਨੂੰ ਬੰਦ ਕਰਨ ਦੀ ਧਮਕੀ ਵੀ ਦਿੱਤੀ ਹੈ।
The post ਅੱਤਵਾਦੀ ਪੰਨੂ ਖਿਲਾਫ NIA ਦੀ FIR appeared first on D5 News.