Site icon Geo Punjab

ਆਪ-ਕਾਂਗਰਸੀ ਕੌਂਸਲਰਾਂ ਦਾ ਹੰਗਾਮਾ, ਪੁਲਿਸ ਨਾਲ ਹੱਥੋਪਾਈ, ਵਿਰੋਧੀ ਧਿਰ ਨੇ ਕਿਹਾ- ਭਾਜਪਾ ਪਹਿਲੇ ਮੁਕਾਬਲੇ ਵਿੱਚ ਹੀ I.N.D.I.A. ਤੋਂ ਡਰਦੀ ਹੈ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&comma; 18 ਜਨਵਰੀ 2024 &colon;  ਚੰਡੀਗੜ੍ਹ ਮੇਅਰ ਦੀ ਚੋਣ ਮੁਲਤਵੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ&comma; ਅਥਾਰਟੀ ਵਜੋਂ ਨਾਮਜ਼ਦ ਕੀਤੇ ਗਏ ਅਨਿਲ ਮਸੀਹ ਦੀ ਸਿਹਤ ਖਰਾਬ ਹੋਣ ਕਾਰਨ ਚੰਡੀਗੜ੍ਹ ਮੇਅਰ ਦੀ ਚੋਣ ਮੁਲਤਵੀ ਕੀਤੀ ਗਈ ਹੈ। ਦੂਜੇ ਪਾਸੇ ਸੀਨੀਅਰ ਕਾਂਗਰਸੀ ਲੀਡਰ ਪਵਨ ਬਾਂਸਲ ਨੇ ਕਿਹਾ ਕਿ&comma; ਅਸੀਂ ਭਾਜਪਾ ਦੀ ਇਸ ਤਾਨਾਸ਼ਾਹੀ ਦੇ ਖਿਲਾਫ਼ ਅਦਾਲਤ ਜਾ ਰਹੇ ਹਾਂ। ਉਨ੍ਹਾਂ ਇਹ ਵੀ ਆਖਿਆ ਕਿ&comma; ਸਾਡੇ ਕਈ ਕੌਂਸਲਰ ਜਿਹੜੇ ਧਰਨਾ ਦੇ ਰਹੇ ਸੀ&comma; ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version