Site icon Geo Punjab

‘ਆਪ’ ਵਿਧਾਇਕ ਅਮਿਤ ਰਤਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ ⋆ D5 News

<p> <br &sol;>&NewLine;<&sol;p>&NewLine;<p>ਚੰਡੀਗੜ੍ਹ&comma; 22 ਮਈ&comma; 2023- ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦਰਅਸਲ ਵਿਜੀਲੈਂਸ ਦੀ ਤਰਫੋਂ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਅਮਿਤ ਰਤਨ ਅਤੇ ਉਸਦੇ ਪੀ&period;ਏ&period; ਗ੍ਰਿਫਤਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ ਵੱਲੋਂ 22 ਫਰਵਰੀ 2023 ਦੀ ਰਾਤ ਨੂੰ ਕਥਿਤ ਤੌਰ &&num;8216&semi;ਤੇ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਬੇਦਾਅਵਾ ਪੋਸਟ ਕੀਤਾ ਗਿਆ ਸੀ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version