Site icon Geo Punjab

ਆਬਕਾਰੀ ਵਿਭਾਗ ਦੀ ਟੀਮ ਨੇ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਸੂਬੇ ਵਿੱਚ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਆਬਕਾਰੀ ਵਿਭਾਗ ਦੀ ਟੀਮ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਵਿਖੇ ਛਾਪੇਮਾਰੀ ਕਰਕੇ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬੀਤੇ ਦਿਨੀਂ ਲੁਧਿਆਣਾ ਦੀ ਆਬਕਾਰੀ ਟੀਮ ਅਤੇ ਸੀ&period;ਆਈ&period;ਏ&period;-2 ਪੁਲਿਸ ਸਟਾਫ਼ ਵੱਲੋਂ ਪਿੰਡ ਰਾਮਗੜ੍ਹ ਵਿਖੇ ਇੱਕ ਸਾਂਝੀ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਮੁਲਜ਼ਮ ਓਮ ਪ੍ਰਕਾਸ਼ ਦੇ ਘਰੋਂ ਵਿਸਕੀ ਦੀਆਂ 120 ਬੋਤਲਾਂ ਬਰਾਮਦ ਹੋਈਆਂ। ਬੁਲਾਰੇ ਨੇ ਅੱਗੇ ਦੱਸਿਆ ਕਿ ਮੌਕੇ ਤੋਂ ਬਰਾਮਦ ਕੀਤੀਆਂ ਗਈਆਂ ਨਾਜਾਇਜ਼ ਸ਼ਰਾਬ ਦੀਆਂ ਸਾਰੀਆਂ ਬੋਤਲਾਂ &&num;8216&semi;ਤੇ &&num;8216&semi;ਕੇਵਲ ਚੰਡੀਗੜ੍ਹ ਵਿੱਚ ਵਿਕਰੀ ਲਈ&&num;8217&semi; ਲੇਬਲ ਨਾਲ ਨਿਸ਼ਾਨਬੱਧ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਹਨ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version