Site icon Geo Punjab

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਮੰਤਰੀ ਧਰਮਸੋਤ ਨੂੰ ਮਿਲੀ ਜ਼ਮਾਨਤ

<p> <br &sol;>&NewLine;<&sol;p>&NewLine;<p>&Tab;&Tab;&Tab; ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਸਾਧੂ ਸਿੰਘ ਧਰਮਸੋਤ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਧਰਮਸੋਤ ਨੂੰ 5 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।ਹਾਈਕੋਰਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 5 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।ਧਰਮਸੋਤ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਤਰਜ਼ &&num;8216&semi;ਤੇ ਪ੍ਰਚਾਰ ਕਰਨ ਲਈ ਅਦਾਲਤ ਨੇ ਅੰਤਰਿਮ ਜ਼ਮਾਨਤ ਦਿੱਤੀ ਹੈ। ਜ਼ਮਾਨਤ ਲਈ ਦਾਖਲ ਸਾਬਕਾ ਮੰਤਰੀ ਦੀ ਅਰਜ਼ੀ &&num;8216&semi;ਤੇ ਸੁਣਵਾਈ ਦੌਰਾਨ ਅਦਾਲਤ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਅਤੇ ਹੁਕਮਾਂ &&num;8216&semi;ਚ ਕਿਹਾ ਕਿ ਧਰਮਸੋਤ ਨੂੰ 50&comma;000 ਹਜ਼ਾਰ ਰੁਪਏ ਦਾ ਜ਼ਮਾਨਤੀ ਬਾਂਡ ਜਮ੍ਹਾ ਕਰਵਾਉਣਾ ਹੋਵੇਗਾ ਅਤੇ ਇਸ ਤੋਂ ਬਿਨਾਂ ਦੇਸ਼ ਨਾ ਛੱਡਣ ਦੀ ਸ਼ਰਤ ਵੀ ਲਗਾਈ ਗਈ ਹੈ। ਅਦਾਲਤ ਦੀ ਇਜਾਜ਼ਤ&period; ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version