Site icon Geo Punjab

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਤੋਂ ਪੁੱਛਗਿੱਛ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਤੋਂ ਅੱਜ ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਸਬੰਧੀ ਉਨ੍ਹਾਂ ਨੂੰ ਬੀਤੇ ਦਿਨ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਸੀ। ਨਸ਼ਿਆਂ ਖਿਲਾਫ ਪਿੰਡ ਵਾਸੀਆਂ ਦਾ ਵੱਡਾ ਸਟੈਂਡ ਦੇਖ ਭਗਵੰਤ ਮਾਨ ਵੀ ਹੋਏ ਹੈਰਾਨ &excl; ਜਿਸ ਤੋਂ ਬਾਅਦ ਉਹ ਥੋੜੀ ਦੇਰ ਪਹਿਲਾਂ ਵਿਜੀਲੈਂਸ ਦਫਤਰ ਪਹੁੰਚੇ ਹਨ। ਜਿੱਥੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਉਹ ਜਾਂਚ ਵਿੱਚ ਵਿਜੀਲੈਂਸ ਨੂੰ ਪੂਰਾ ਸਹਿਯੋਗ ਦੇਣਗੇ। ਦੱਸਣਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਇਸ ਸਾਲ ਜੂਨ ਮਹੀਨੇ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version