Site icon Geo Punjab

ਇਲੈਕਟ੍ਰਾਨਿਕ ਮੀਡੀਆ ਵੈਲਫੇਅਰ ਕਲੱਬ ਪਟਿਆਲਾ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ

<p> <br &sol;>&NewLine;<br &sol;>&NewLine;&Tab;&Tab;ਇਲੈਕਟ੍ਰਾਨਿਕ ਮੀਡੀਆ ਵੈਲਫੇਅਰ ਕਲੱਬ ਪਟਿਆਲਾ ਵੱਲੋਂ ਖੂਨਦਾਨ ਕੈਂਪ ਇਲੈਕਟਰਾਨਿਕ ਮੀਡੀਆ ਵੈਲਫੇਅਰ ਕਲੱਬ ਪਟਿਆਲਾ ਵੱਲੋਂ ਇੱਕ ਵਿਸ਼ਾਲ ਖੂਨਦਾਨ ਅਤੇ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ ਜਿਸ ਵਿੱਚ ਪੰਜਾਬ ਸਰਕਾਰ ਦੇ ਮੀਡੀਆ ਡਾਇਰੈਕਟਰ ਬਲਤੇਜ ਸਿੰਘ ਪੰਨੂ&comma; ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ਿਰਕਤ ਕੀਤੀ। ਖੂਨਦਾਨ ਕੈਂਪ ਵਿੱਚ 70 ਯੂਨਿਟ ਖੂਨ ਦਾਨ ਕੀਤਾ ਗਿਆ ਅਤੇ ਮੈਡੀਕਲ ਚੈਕਅੱਪ ਕੈਂਪ ਵਿੱਚ ਸੌ ਤੋਂ ਵੱਧ ਲੋਕਾਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ। ਪਟਿਆਲਾ&comma; 8 ਦਸੰਬਰ &lpar;ਨਿਊਜ਼ਲਾਈਨ ਐਕਸਪ੍ਰੈਸ ਬਿਊਰੋ&rpar;- &OpenCurlyDoubleQuote;ਇਲੈਕਟ੍ਰਾਨਿਕ ਮੀਡੀਆ ਵੈਲਫੇਅਰ ਕਲੱਬ” ਪਟਿਆਲਾ ਦੇ ਪੱਤਰਕਾਰਾਂ ਦੀ ਮੋਹਰੀ ਸੰਸਥਾ ਹੈ ਜੋ ਸਮਾਜ ਦੇ ਕੰਮਾਂ ਵਿਚ ਹਮੇਸ਼ਾ ਮੋਹਰੀ ਰਹਿੰਦੀ ਹੈ। ਸ਼ੇਰਾਂਵਾਲਾ ਗੇਟ ਸਥਿਤ ਸਥਾਨਕ ਦਫਤਰ ਦੇ ਬਾਹਰ ਅੱਜ ਵਿਸ਼ਾਲ ਖੂਨਦਾਨ ਕੈਂਪ ਅਤੇ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਐਚਡੀਐਫਸੀ ਬੈਂਕ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਮੀਡੀਆ ਡਾਇਰੈਕਟਰ ਸ&period; ਬਲਤੇਜ ਸਿੰਘ ਪੰਨੂ ਅਤੇ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਪਟਿਆਲਾ ਜ਼ਿਲ੍ਹੇ ਦੇ ਮਾਣਯੋਗ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਖੂਨਦਾਨ ਕੈਂਪ ਵਿੱਚ ਪੱਤਰਕਾਰਾਂ&comma; ਸਮਾਜ ਸੇਵੀ ਸੰਸਥਾਵਾਂ&comma; ਸਮਾਜ ਸੇਵੀ ਅਤੇ ਹੋਰਨਾਂ ਨੇ ਸ਼ਮੂਲੀਅਤ ਕੀਤੀ। ਜਿਸ ਵਿੱਚ ਪਲਵਿੰਦਰ ਪਹਿਲਵਾਨ&comma; ਰੁਪਿੰਦਰ ਰੂਪੀ&comma; ਭਗਵਾਨ ਦਾਸ ਗੁਪਤਾ&comma; ਜਸਬੀਰ ਗਰੇਵਾਲ ਆਦਿ ਨੇ ਵੀ ਖੂਨਦਾਨ ਕੀਤਾ। ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਬਲਤੇਜ ਸਿੰਘ ਪੰਨੂ ਨੇ ਇਲੈਕਟ੍ਰਾਨਿਕ ਮੀਡੀਆ ਵੈਲਫੇਅਰ ਕਲੱਬ ਵੱਲੋਂ ਕਰਵਾਏ ਗਏ ਖੂਨਦਾਨ ਵਰਗੇ ਨੇਕ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਮਰਨ ਉਪਰੰਤ ਆਪਣੇ ਸਾਰੇ ਅੰਗ ਦਾਨ ਕਰ ਚੁੱਕੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀ ਇਲੈਕਟ੍ਰਾਨਿਕ ਮੀਡੀਆ ਵੈਲਫੇਅਰ ਕਲੱਬ ਦੇ ਵਿਸ਼ੇਸ਼ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੁੱਚੇ ਭਾਈਚਾਰੇ ਨੂੰ ਮਨੁੱਖਤਾ ਦੀ ਭਲਾਈ ਲਈ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਕੰਮ ਕਰਦੇ ਰਹਿਣਾ ਚਾਹੀਦਾ ਹੈ ਜਿਸ ਨਾਲ ਸਮਾਜ ਵਿੱਚ ਬਹੁਤ ਵਧੀਆ ਸੁਨੇਹਾ ਜਾਂਦਾ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਖੂਨਦਾਨ ਕੈਂਪ ਵਿੱਚ ਪਹੁੰਚ ਕੇ ਇਲੈਕਟ੍ਰਾਨਿਕ ਮੀਡੀਆ ਵੈਲਫੇਅਰ ਕਲੱਬ ਦੀ ਸ਼ਲਾਘਾ ਕੀਤੀ। ਕੈਂਪ ਵਿੱਚ ਆਏ ਹੋਏ ਸਾਰੇ ਮਹਿਮਾਨਾਂ ਨੇ ਖੂਨਦਾਨ ਕਰਨ ਵਾਲੇ ਖੂਨਦਾਨੀਆਂ ਨੂੰ ਮਿਲ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ। ਸਮਾਜ ਸੇਵੀ ਸਖਸ਼ੀਅਤਾਂ ਰਣਜੀਤ ਸਿੰਘ ਨਿਕੜਾ&comma; ਕਿਸਾਨ ਮੋਰਚੇ ਦੇ ਸਲਾਹਕਾਰ ਐਡਵੋਕੇਟ ਪ੍ਰਭਜੀਤ ਪਾਲ ਸਿੰਘ&comma; ਜਤਵਿੰਦਰ ਗਰੇਵਾਲ&comma; ਪਰਮਿੰਦਰ ਪਹਿਲਵਾਨ&comma; ਰੁਪਿੰਦਰ ਰੂਬੀ ਵਿਸ਼ੇਸ਼ ਤੌਰ &&num;8216&semi;ਤੇ ਪਹੁੰਚੇ &vert; ਇਸ ਖੂਨਦਾਨ ਕੈਂਪ ਵਿੱਚ 70 ਯੂਨਿਟ ਖੂਨਦਾਨ ਅਤੇ ਮੈਡੀਕਲ ਚੈਕਅੱਪ ਲਈ ਐਚ&period;ਡੀ&period;ਐਫ&period;ਸੀ ਬੈਂਕ ਤੋਂ ਸ੍ਰੀ ਰੌਚਕ ਸ਼ਰਮਾ ਸਰਕਲ ਹੈੱਡ ਐਚ&period;ਡੀ&period;ਐਫ&period;ਸੀ&comma; ਪਟਿਆਲਾ&comma; ਸ੍ਰੀ ਨਵਨੀਤ ਗੇਲ ਸੀਟੀ ਹੈੱਡ&comma; ਚਰਨਪ੍ਰੀਤ ਸਿੰਘ ਸਿੱਧੂ ਯੂਨਿਟ ਹੈਡ&comma; ਸ੍ਰੀ ਹਰਿੰਦਰ ਸਿੰਘ ਸੀਨੀਅਰ ਸਟਾਫ਼ ਹਾਜ਼ਰ ਸਨ। ਕੈਂਪ ਵਿੱਚ ਸੌ ਤੋਂ ਵੱਧ ਲੋਕਾਂ ਨੇ ਚੈੱਕਅਪ ਕੀਤਾ।<br &sol;>&NewLine;<br &sol;><&sol;p>&NewLine;

Exit mobile version