Site icon Geo Punjab

ਈਡੀ ਨੇ ਚਾਰਜਸ਼ੀਟ ਵਿੱਚ ਮੇਰਾ ਨਾਂ ਨਹੀਂ ਲਿਆ – ਰਾਘਵ ਚੱਢਾ

<p> <br &sol;>&NewLine;<&sol;p>&NewLine;<p>&Tab;&Tab;&Tab;ਨਵੀਂ ਦਿੱਲੀ&comma; 2 ਮਈ 2023 &&num;8211&semi; ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਂ ਕਥਿਤ ਤੌਰ &&num;8216&semi;ਤੇ ਈਡੀ ਵੱਲੋਂ ਸ਼ਰਾਬ ਘੁਟਾਲੇ ਦੇ ਮਾਮਲੇ &&num;8216&semi;ਚ ਸ਼ਾਮਲ ਕੀਤੇ ਜਾਣ ਦੀਆਂ ਖ਼ਬਰਾਂ &&num;8216&semi;ਤੇ ਖੁਦ ਰਾਘਵ ਚੱਢਾ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਚਾਰਜਸ਼ੀਟ ਵਿੱਚ ਮੇਰਾ ਨਾਮ ਨਹੀਂ ਲਿਆ ਗਿਆ&comma; ਜੋ ਖ਼ਬਰਾਂ ਇਸ ਵੇਲੇ ਮੀਡੀਆ ਵਿੱਚ ਚੱਲ ਰਹੀਆਂ ਹਨ&comma; ਉਹ ਖ਼ਬਰਾਂ ਫਰਜ਼ੀ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version