Site icon Geo Punjab

ਉੱਤਰਾਖੰਡ ਵਿੱਚ ਬੱਸ ਹਾਦਸੇ ਵਿੱਚ ਘੱਟੋ-ਘੱਟ 25 ਲੋਕਾਂ ਦੀ ਮੌਤ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਉੱਤਰਾਖੰਡ&colon; ਉੱਤਰਕਾਸ਼ੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਇਹ ਹਾਦਸਾ ਬੱਸ ਦੇ ਖਾਈ ਵਿੱਚ ਡਿੱਗਣ ਕਾਰਨ ਵਾਪਰਿਆ। ਇਸ ਹਾਦਸੇ &&num;8216&semi;ਚ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ &&num;8216&semi;ਚ ਕਈ ਲੋਕ ਜ਼ਖਮੀ ਹੋਏ ਹਨ&comma; ਜਿਨ੍ਹਾਂ ਦਾ ਨੇੜਲੇ ਹਸਪਤਾਲ &&num;8216&semi;ਚ ਇਲਾਜ ਚੱਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਬੱਸ ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਤੋਂ 28 ਸ਼ਰਧਾਲੂਆਂ ਨੂੰ ਲੈ ਕੇ ਉੱਤਰਾਖੰਡ ਜਾ ਰਹੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ &&num;8216&semi;ਤੇ ਦੁੱਖ ਪ੍ਰਗਟ ਕਰਦਿਆਂ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪੋਸਟ ਬੇਦਾਅਵਾ ਵਿਚਾਰ &sol; ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version