ਨਿਊਯਾਰਕ: ਅਮਰੀਕਾ ਦੇ ਉੱਤਰੀ ਕੈਰੋਲੀਨਾ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇੱਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ 5 ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਮਰਨ ਵਾਲਿਆਂ ਵਿੱਚ ਇੱਕ ਪੁਲਿਸ ਅਧਿਕਾਰੀ ਵੀ ਸ਼ਾਮਲ ਹੈ। ਇਸ ਗੋਲੀਬਾਰੀ ‘ਚ ਕੁਝ ਲੋਕ ਜ਼ਖਮੀ ਵੀ ਹੋਏ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।