Site icon Geo Punjab

ਐਡਵੋਕੇਟ ਧਾਮੀ ਨੇ ਪਾਲ ਸਿੰਘ ਪੁਰੇਵਾਲ ਦੇ ਚਲਾਨ ‘ਤੇ ਅਫਸੋਸ ਪ੍ਰਗਟਾਇਆ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਬੁੱਧੀਜੀਵੀ ਪਾਲ ਸਿੰਘ ਪੁਰੇਵਾਲ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਜਪਾ ‘ਚ ਕੈਪਟਨ ਦਾ ਵੱਡਾ ਅਹੁਦਾ! ਕਾਂਗਰਸ ਦੇ ਵੱਡੇ ਲੀਡਰ ! CM ਮਾਨ ਦਾ ਵੱਡਾ ਐਲਾਨ D5 Channel Punjabi ਪੁਰੇਵਾਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪਾਲ ਸਿੰਘ ਪੁਰੇਵਾਲ ਪੜ੍ਹੇ ਲਿਖੇ ਵਿਅਕਤੀ ਸਨ, ਜਿਨ੍ਹਾਂ ਦਾ ਵਿਛੋੜਾ ਦੁਖਦਾਈ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਪੁਰੇਵਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version