24/11/2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਵਿਰੁੱਧ ਦੋ ਐਫਆਈਆਰ ਦਰਜ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੂੰ ਕੋਈ ਅਧਿਕਾਰਤ ਸੂਚਨਾ ਨਹੀਂ ਮਿਲੀ ਹੈ।