Site icon Geo Punjab

ਕਬੱਡੀ ਦੇ ਬੁਲਾਰੇ ਅਮਰੀਕ ਖੋਸਾ ਕੋਟਲਾ ‘ਤੇ ਅਣਪਛਾਤੇ ਅਨਸਰਾਂ ਨੇ ਤਲਵਾਰ ਨਾਲ ਹਮਲਾ ਕੀਤਾ

<p> <br &sol;>&NewLine;<&sol;p>&NewLine;<p>&Tab;&Tab;&Tab;ਤਰਨਤਾਰਨ &lpar;ਪੱਤਰ ਪ੍ਰੇਰਕ&rpar;&colon; ਪਹਿਲਾਂ ਵੀ ਕਬੱਡੀ ਖਿਡਾਰੀਆਂ ’ਤੇ ਕੁੱਟਮਾਰ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਹੁਣ ਤਾਜ਼ਾ ਘਟਨਾਕ੍ਰਮ ਸਾਹਮਣੇ ਆ ਰਿਹਾ ਹੈ ਕਿ ਕਬੱਡੀ ਦੇ ਬੁਲਾਰੇ ਅਮਰੀਕ ਖੋਸਾ ਕੋਟਲਾ ਦੀ ਕਾਰ &&num;8216&semi;ਤੇ ਕਿਸੇ ਅਣਪਛਾਤੇ ਵਿਅਕਤੀ ਨੇ ਹਮਲਾ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਅਮਰੀਕ ਆਪਣੀ ਬਰੀਜ਼ਾ ਕਾਰ ਵਿੱਚ ਚੁਸਲੀਵੱਡ ਪੱਤੀ ਤਰਨਤਾਰਨ ਦੇ ਟੂਰਨਾਮੈਂਟ ਤੋਂ ਵਾਪਸ ਆ ਰਿਹਾ ਸੀ ਤਾਂ ਰਸਤੇ ਵਿੱਚ ਕੁਝ ਅਣਪਛਾਤੇ ਅਨਸਰਾਂ ਨੇ ਉਸ ਦੀ ਕਾਰ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਇਸ ਹਮਲੇ &&num;8216&semi;ਚ ਕਬੱਡੀ ਬੁਲਾਰੇ ਅਮਰੀਕ ਖੋਸਾ ਕੋਟਲਾ ਵਾਲ-ਵਾਲ ਬਚ ਗਏ ਪਰ ਤਲਵਾਰਾਂ ਨਾਲ ਕੀਤੇ ਹਮਲੇ ਕਾਰਨ ਗੱਡੀ ਦਾ ਨੁਕਸਾਨ ਹੋ ਗਿਆ &vert; ਹੁਣੇ ਹੁਣੇ ਜਥੇਦਾਰ ਦਾ ਵੱਡਾ ਬਿਆਨ &excl; &&num;8216&semi;ਬੰਦੀ ਸਿੰਘ ਅੱਗੇ ਤੋਂ ਨਹੀਂ ਛੁੱਟਣਗੇ&&num;8217&semi;&comma; ਸਿੱਖ ਸਿਆਸਤ &&num;8216&semi;ਚ ਵੱਡੀ ਲਹਿਰ &vert; ਅਮਰੀਕੀ ਖੋਸਾ ਕੋਟਲਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ &&num;8216&semi;ਤੇ ਤਸਵੀਰਾਂ ਸ਼ੇਅਰ ਕਰਕੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ। ਪਹਿਲਾਂ ਅਣਪਛਾਤੇ ਅਨਸਰ ਕਬੱਡੀ ਖਿਡਾਰੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ ਪਰ ਹੁਣ ਉਨ੍ਹਾਂ &&num;8216&semi;ਤੇ ਵੀ ਹਮਲੇ ਹੋ ਰਹੇ ਹਨ। ਕਬੱਡੀ ਦੇ ਨਵੇਂ ਠੇਕੇਦਾਰਾਂ ਨੇ ਕਬੱਡੀ ਦਾ ਮਾਹੌਲ ਖਰਾਬ ਕਰ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version