ਕਬੱਡੀ ਦੇ ਬੁਲਾਰੇ ਅਮਰੀਕ ਖੋਸਾ ਕੋਟਲਾ ‘ਤੇ ਅਣਪਛਾਤੇ ਅਨਸਰਾਂ ਨੇ ਤਲਵਾਰ ਨਾਲ ਹਮਲਾ ਕੀਤਾ


ਤਰਨਤਾਰਨ (ਪੱਤਰ ਪ੍ਰੇਰਕ): ਪਹਿਲਾਂ ਵੀ ਕਬੱਡੀ ਖਿਡਾਰੀਆਂ ’ਤੇ ਕੁੱਟਮਾਰ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਹੁਣ ਤਾਜ਼ਾ ਘਟਨਾਕ੍ਰਮ ਸਾਹਮਣੇ ਆ ਰਿਹਾ ਹੈ ਕਿ ਕਬੱਡੀ ਦੇ ਬੁਲਾਰੇ ਅਮਰੀਕ ਖੋਸਾ ਕੋਟਲਾ ਦੀ ਕਾਰ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਹਮਲਾ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਅਮਰੀਕ ਆਪਣੀ ਬਰੀਜ਼ਾ ਕਾਰ ਵਿੱਚ ਚੁਸਲੀਵੱਡ ਪੱਤੀ ਤਰਨਤਾਰਨ ਦੇ ਟੂਰਨਾਮੈਂਟ ਤੋਂ ਵਾਪਸ ਆ ਰਿਹਾ ਸੀ ਤਾਂ ਰਸਤੇ ਵਿੱਚ ਕੁਝ ਅਣਪਛਾਤੇ ਅਨਸਰਾਂ ਨੇ ਉਸ ਦੀ ਕਾਰ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਕਬੱਡੀ ਬੁਲਾਰੇ ਅਮਰੀਕ ਖੋਸਾ ਕੋਟਲਾ ਵਾਲ-ਵਾਲ ਬਚ ਗਏ ਪਰ ਤਲਵਾਰਾਂ ਨਾਲ ਕੀਤੇ ਹਮਲੇ ਕਾਰਨ ਗੱਡੀ ਦਾ ਨੁਕਸਾਨ ਹੋ ਗਿਆ | ਹੁਣੇ ਹੁਣੇ ਜਥੇਦਾਰ ਦਾ ਵੱਡਾ ਬਿਆਨ ! ‘ਬੰਦੀ ਸਿੰਘ ਅੱਗੇ ਤੋਂ ਨਹੀਂ ਛੁੱਟਣਗੇ’, ਸਿੱਖ ਸਿਆਸਤ ‘ਚ ਵੱਡੀ ਲਹਿਰ | ਅਮਰੀਕੀ ਖੋਸਾ ਕੋਟਲਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਤਸਵੀਰਾਂ ਸ਼ੇਅਰ ਕਰਕੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ। ਪਹਿਲਾਂ ਅਣਪਛਾਤੇ ਅਨਸਰ ਕਬੱਡੀ ਖਿਡਾਰੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ ਪਰ ਹੁਣ ਉਨ੍ਹਾਂ ‘ਤੇ ਵੀ ਹਮਲੇ ਹੋ ਰਹੇ ਹਨ। ਕਬੱਡੀ ਦੇ ਨਵੇਂ ਠੇਕੇਦਾਰਾਂ ਨੇ ਕਬੱਡੀ ਦਾ ਮਾਹੌਲ ਖਰਾਬ ਕਰ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *