Site icon Geo Punjab

ਕਰਣੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਦੀ ਦਾ ਗੋਲੀਆਂ ਮਾਰ ਕਤਲ

<p> <br &sol;>&NewLine;<&sol;p>&NewLine;<p>&Tab;&Tab;&Tab;ਸ਼੍ਰੀ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਦੀ ਦੀ ਜੈਪੁਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੰਗਲਵਾਰ ਨੂੰ ਦਿਨ ਦਿਹਾੜੇ ਬਦਮਾਸ਼ਾਂ ਨੇ ਗੋਗਾਮੇਦੀ &OpenCurlyQuote;ਤੇ ਗੋਲੀਆਂ ਚਲਾਈਆਂ&comma; ਫਿਰ ਫਰਾਰ ਹੋ ਗਏ। ਗੋਗਾਮੇਡੀ ਨੂੰ ਮੈਟਰੋ ਮਾਸ ਹਸਪਤਾਲ ਲਿਜਾਇਆ ਗਿਆ&comma; ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੋਗਾਮੇਦੀ ਨਾਲ ਘਟਨਾ ਸਮੇਂ ਮੌਜੂਦ ਅਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version