Site icon Geo Punjab

ਕਸ਼ਮੀਰ ‘ਚ ਫਿਰ ਤੋਂ ਅੱਤਵਾਦੀ ਸਾਜ਼ਿਸ਼ ਨਾਕਾਮ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਸ਼੍ਰੀਨਗਰ— ਜੰਮੂ-ਕਸ਼ਮੀਰ &&num;8216&semi;ਚ ਇਕ ਵਾਰ ਫਿਰ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ। ਬਾਂਦੀਪੋਰਾ ਜ਼ਿਲੇ ਦੇ ਬਦਿਆਰਾ ਅਤੇ ਕੰਬਾਥੀ ਪਿੰਡ ਖੇਤਰਾਂ ਦੇ ਵਿਚਕਾਰ ਬਾਂਦੀਪੋਰਾ-ਸੋਪੋਰ ਰੋਡ &&num;8216&semi;ਤੇ ਸੁਰੱਖਿਆ ਬਲਾਂ &&num;8216&semi;ਤੇ ਇਕ ਆਈਈਡੀ ਦੁਆਰਾ ਹਮਲਾ ਕੀਤਾ ਗਿਆ। ਮੌਕੇ &&num;8216&semi;ਤੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ ਅਤੇ ਸੜਕ &&num;8216&semi;ਤੇ ਵਾਹਨਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version