ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 25 ਨਵੇਂ ਬਲਾਕ ਪ੍ਰਧਾਨਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇਨ੍ਹਾਂ ਸਾਰੇ ਨਵੇਂ ਬਲਾਕ ਪ੍ਰਧਾਨਾਂ ਨੂੰ ਵਧਾਈ ਦਿੱਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
