ਜੈਪੁਰ: ਮਸ਼ਹੂਰ ਕਾਮੇਡੀਅਨ ਸ਼ਿਆਮ ਰੰਗੀਲਾ ਬੀਤੀ ਰਾਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ‘ਆਪ’ ਦੇ ਰਾਜਸਥਾਨ ਚੋਣ ਇੰਚਾਰਜ ਵਿਨੈ ਮਿਸ਼ਰਾ ਨੇ ਜੈਪੁਰ ‘ਚ ਸ਼ਿਆਮ ਰੰਗੀਲਾ ਨੂੰ ‘ਆਪ’ ‘ਚ ਸ਼ਾਮਲ ਕਰ ਲਿਆ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
