Site icon Geo Punjab

ਕੁਲਤਾਰ ਸਿੰਘ ਸੰਧਵਾਂ ਨੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਮੰਡੀਆਂ ਦਾ ਕੀਤਾ ਅਚਨਚੇਤ ਦੌਰਾ –

ਕੁਲਤਾਰ ਸਿੰਘ ਸੰਧਵਾਂ ਨੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਮੰਡੀਆਂ ਦਾ ਕੀਤਾ ਅਚਨਚੇਤ ਦੌਰਾ –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;10&sol;Pic-8-780x470&period;jpeg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;10&sol;Pic-8-780x470&period;jpeg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;10&sol;Pic-8-780x470&period;jpeg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;10&sol;Pic-8-780x470&period;jpeg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;10&sol;Pic-8-780x470&period;jpeg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;10&sol;Pic-8-780x470&period;jpeg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;10&sol;Pic-8-780x470&period;jpeg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;10&sol;Pic-8-780x470&period;jpeg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;10&sol;Pic-8-780x470&period;jpeg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;10&sol;Pic-8-780x470&period;jpeg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;10&sol;Pic-8-780x470&period;jpeg&quest;ssl&equals;1&w&equals;1600&resize&equals;1600&ssl&equals;1 1600w" width&equals;"780" height&equals;"470" fifu-data-src&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;10&sol;Pic-8-780x470&period;jpeg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" is&lowbar;main&lowbar;img&equals;"1"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<p style&equals;"font-weight&colon; 400&semi;"><strong>ਵਿਧਾਨ ਸਭਾ ਸਪੀਕਰ ਨੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ<&sol;strong><&sol;p>&NewLine;<p style&equals;"font-weight&colon; 400&semi;">ਚੰਡੀਗੜ੍ਹ&comma; 2 ਅਕਤੂਬਰ-<&sol;p>&NewLine;<p style&equals;"font-weight&colon; 400&semi;">ਪੰਜਾਬ ਵਿਧਾਨ ਸਭਾ ਦੇ ਸਪੀਕਰ ਸ&colon; ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਪੱਟੀ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾਵੇ।<&sol;p>&NewLine;<p style&equals;"font-weight&colon; 400&semi;">ਸ&colon; ਸੰਧਵਾਂ ਨੇ ਅਨਾਜ ਮੰਡੀਆਂ ਦਾ ਦੌਰਾ ਕਰਨ ਉਪਰੰਤ ਖਰੀਦ ਪ੍ਰਬੰਧਾਂ &&num;8216&semi;ਤੇ ਤਸੱਲੀ ਪ੍ਰਗਟਾਈ ਅਤੇ ਜਿੱਥੇ ਵੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਉਸ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ &vert; ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਹਰ ਸਹੂਲਤ ਦੇਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਰਕਾਰ ਵੱਲੋਂ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀਆਂ ਵਿੱਚ ਝੋਨੇ ਦੀ ਆਮਦ ’ਤੇ ਨਜ਼ਰ ਰੱਖਣ ਲਈ ਫਲਾਇੰਗ ਸਕੁਐਡ ਬਣਾਏ ਗਏ ਹਨ ਅਤੇ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਖਰੀਦ ਨੂੰ ਰੋਕਣ ਲਈ ਅੰਤਰਰਾਜੀ ਸਰਹੱਦਾਂ ’ਤੇ ਚੈਕਿੰਗ ਪੋਸਟਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਾਰੇ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।<&sol;p>&NewLine;<p style&equals;"font-weight&colon; 400&semi;">ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਵਚਨਬੱਧ ਹੈ। ਖਰੀਦ&comma; ਲਿਫਟਿੰਗ&comma; ਟਰਾਂਸਪੋਰਟੇਸ਼ਨ&comma; ਲੇਬਰ&comma; ਬਿਜਲੀ&comma; ਪੀਣ ਵਾਲਾ ਪਾਣੀ&comma; ਸੈਨੀਟੇਸ਼ਨ&comma; ਟਾਇਲਟ ਆਦਿ ਸਬੰਧੀ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ। ਸਬ-ਡਵੀਜ਼ਨਲ ਮੈਜਿਸਟਰੇਟਾਂ ਵੱਲੋਂ ਸਾਰੀਆਂ ਅਨਾਜ ਮੰਡੀਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਖਰੀਦ ਏਜੰਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version