Site icon Geo Punjab

ਕੁਲਤਾਰ ਸਿੰਘ ਸੰਧਵਾਂ ਸਾਈਕਲ ਰੈਲੀ ਨੂੰ ਹਰੀ ਝੰਡੀ ਦਿੰਦੇ ਹੋਏ

<p> <br &sol;>&NewLine;<&sol;p>&NewLine;<p style&equals;"font-weight&colon; 400">&NewLine;<p style&equals;"font-weight&colon; 400">&NewLine;<p style&equals;"font-weight&colon; 400">ਖੇਤਰੀ ਦਫ਼ਤਰ ਬਠਿੰਡਾ ਵੱਲੋਂ ਸਾਈਕਲ ਰੈਲੀ ਕੱਢੀ ਗਈ<&sol;p>&NewLine;<p style&equals;"font-weight&colon; 400"> ਬਠਿੰਡਾ&comma; 5 ਜੂਨ &colon; ਵਿਸ਼ਵ ਵਾਤਾਵਰਨ ਦਿਵਸ ਜਿੱਥੇ ਦੁਨੀਆਂ ਦੇ ਕੋਨੇ-ਕੋਨੇ ਵਿੱਚ ਮਨਾਇਆ ਜਾ ਰਿਹਾ ਹੈ&comma; ਉੱਥੇ ਹੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਖੇਤਰੀ ਦਫ਼ਤਰ ਬਠਿੰਡਾ ਵੱਲੋਂ ਇੱਕ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ&colon; ਕੁਲਤਾਰ ਸਿੰਘ ਸੰਧਵਾਂ ਨੇ ਹਰੀ ਝੰਡੀ ਦੇ ਕੇ ਸਥਾਨਕ ਫਾਇਰ ਬ੍ਰਿਗੇਡ ਚੌਕ ਤੋਂ ਰਵਾਨਾ ਕੀਤਾ &vert; ਇਹ ਰੈਲੀ ਵੱਖ-ਵੱਖ ਬਾਜ਼ਾਰਾਂ ਵਿੱਚੋਂ ਦੀ ਹੁੰਦੀ ਹੋਈ ਮਾਨਸਾ ਰੋਡ ’ਤੇ ਸਥਿਤ ਪ੍ਰਾਈਮ ਟਾਈਮਜ਼ ਅਕੈਡਮੀ ਵਿਖੇ ਸਮਾਪਤ ਹੋਈ।<&sol;p>&NewLine;<p style&equals;"font-weight&colon; 400"> ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ&colon; ਕੁਲਤਾਰ ਸਿੰਘ ਸੰਧਵਾਂ ਨੇ ਰੈਲੀ ਵਿਚ ਸ਼ਾਮਿਲ ਹੋਏ ਸਮੂਹ ਇਲਾਕਾ ਨਿਵਾਸੀਆਂ ਅਤੇ ਬਠਿੰਡਾ ਸਾਈਕਲਿੰਗ ਗਰੁੱਪ ਦਾ ਵਿਸ਼ੇਸ਼ ਤੌਰ &&num;8216&semi;ਤੇ ਧੰਨਵਾਦ ਕੀਤਾ ਅਤੇ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕੀਤੀ &vert; ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੀ ਹੈ।<&sol;p>&NewLine;<p style&equals;"font-weight&colon; 400"> ਰੈਲੀ ਦੇ ਅੰਤ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ&period;ਡੀ&period;ਓ ਰਵੀਪਾਲ ਨੇ ਲੋਕਾਂ ਨੂੰ ਡਿਸਪੋਜ਼ੇਬਲ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ 1 ਜੁਲਾਈ 2022 ਤੋਂ ਇਨ੍ਹਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਰਹੀ ਹੈ।<&sol;p>&NewLine;<p style&equals;"font-weight&colon; 400"> ਇਸ ਮੌਕੇ ਬਠਿੰਡਾ ਸਾਈਕਲਿੰਗ ਦੇ ਪ੍ਰਧਾਨ ਪ੍ਰੀਤ ਮਹਿੰਦਰ ਬਰਾੜ ਨੇ ਰੈਲੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ।<&sol;p>&NewLine;<p>The post ਕੁਲਤਾਰ ਸਿੰਘ ਸੰਧਵਾਂ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਫਾਇਰ ਬ੍ਰਿਗੇਡ ਚੌਕ ਤੋਂ ਰਵਾਨਾ ਕੀਤਾ appeared first on<&sol;p>&NewLine;&NewLine;

Exit mobile version