Site icon Geo Punjab

ਕੁਲਦੀਪ ਸਿੰਘ ਧਾਲੀਵਾਲ ਨੇ ਆਨਲਾਈਨ ਜਨਤਾ ਦਰਬਾਰ ਕਰਵਾਇਆ, 35 ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ |

<p> <br &sol;>&NewLine;<&sol;p>&NewLine;<p>&Tab;&Tab;&Tab;ਭਗਵੰਤ ਮਾਨ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਚੰਡੀਗੜ੍ਹ&colon; ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਬਿਹਤਰ&comma; ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੀ ਸਰਕਾਰ ਦੀ ਵਚਨਬੱਧਤਾ ਤਹਿਤ ਪੇਂਡੂ ਵਿਕਾਸ ਤੇ ਪੰਚਾਇਤਾਂ&comma; ਖੇਤੀਬਾੜੀ ਅਤੇ ਪ੍ਰਵਾਸੀ ਭਾਰਤੀਆਂ ਬਾਰੇ ਮੰਤਰੀ ਕੁਲਦੀਪ ਸ&period; ਸਿੰਘ ਨੇ ਅੱਜ ਇਕ ਵਿਸ਼ੇਸ਼ ਪਹਿਲ ਕੀਤੀ। ਧਾਲੀਵਾਲ ਨੇ ਆਪਣੇ ਫੇਸਬੁੱਕ ਪੇਜ &&num;8216&semi;ਤੇ ਆਨਲਾਈਨ ਜਨਤਾ ਦਰਬਾਰ ਦਾ ਆਯੋਜਨ ਕੀਤਾ। ਇਸ ਜਨਤਾ ਦਰਬਾਰ ਦੌਰਾਨ ਉਨ੍ਹਾਂ ਸੈਂਕੜੇ ਸ਼ਿਕਾਇਤਾਂ ਸੁਣੀਆਂ ਜਿਨ੍ਹਾਂ ਵਿੱਚੋਂ 35 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਸ&colon; ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਅੱਜ ਉਨ੍ਹਾਂ ਫੇਸਬੁੱਕ ਪੇਜ &&num;8216&semi;ਤੇ ਆਨਲਾਈਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ &vert; ਸ&colon; ਧਾਲੀਵਾਲ ਨੇ ਸਬੰਧਿਤ ਅਧਿਕਾਰੀਆਂ ਨੂੰ ਮੌਕੇ &&num;8216&semi;ਤੇ ਲਾਈਵ ਬੁਲਾ ਕੇ ਹੱਲ ਲਈ ਹਦਾਇਤਾਂ ਦਿੱਤੀਆਂ &vert; ਇਸ ਤਰ੍ਹਾਂ 35 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਸ&colon; ਧਾਲੀਵਾਲ ਨੇ ਕਿਹਾ ਕਿ &&num;8216&semi;ਲੋਕਾਂ ਦੀ ਸਰਕਾਰ&comma; ਲੋਕਾਂ ਦੁਆਰਾ&&num;8217&semi; ਦੇ ਨਾਅਰੇ ਤਹਿਤ ਉਹ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਵਚਨਬੱਧ ਹਨ &vert; ਉਨ੍ਹਾਂ ਕਿਹਾ ਕਿ ਜਿੱਥੇ ਉਹ ਨਿੱਜੀ ਤੌਰ &&num;8216&semi;ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ&comma; ਉੱਥੇ ਹੀ ਇਸ ਨਿਵੇਕਲੇ ਉਪਰਾਲੇ ਤਹਿਤ ਹਫ਼ਤੇ ਵਿੱਚ ਇੱਕ ਦਿਨ ਦੂਰ-ਦੁਰਾਡੇ ਦੇ ਇਲਾਕਿਆਂ ਦੇ ਲੋਕਾਂ ਦੀਆਂ ਪੇਂਡੂ ਵਿਕਾਸ ਅਤੇ ਪੰਚਾਇਤਾਂ&comma; ਖੇਤੀਬਾੜੀ ਅਤੇ ਪਰਵਾਸੀ ਭਾਰਤੀ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਆਨਲਾਈਨ ਭੇਜੀਆਂ ਜਾਂਦੀਆਂ ਹਨ। ਇਸ ਨਾਲ ਜਿਹੜੇ ਲੋਕ ਨਿੱਜੀ ਤੌਰ &&num;8216&semi;ਤੇ ਮਿਲਣ ਨਹੀਂ ਆ ਸਕਦੇ&comma; ਖਾਸ ਕਰਕੇ ਪਰਵਾਸੀ ਪੰਜਾਬੀਆਂ ਨੂੰ ਵੱਡੀ ਮਦਦ ਮਿਲੇਗੀ। ਲੋਕਾਂ ਨੇ ਇਸ ਵਿਸ਼ੇਸ਼ ਉਪਰਾਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਮੰਤਰੀ ਨੂੰ ਲੋਕਾਂ ਨਾਲ ਸਿੱਧੇ ਤੌਰ &&num;8216&semi;ਤੇ ਜੁੜਨ ਵਾਲੇ ਇਸ ਪ੍ਰੋਗਰਾਮ ਨੂੰ ਜਾਰੀ ਰੱਖਣ ਲਈ ਕਿਹਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version