Site icon Geo Punjab

ਕੁਲਦੀਪ ਸਿੰਘ ਧਾਲੀਵਾਲ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&comma; 6 ਦਸੰਬਰ &colon; ਮੁੱਖ ਮੰਤਰੀ ਸ&colon; ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਰਾਜ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਹਮੇਸ਼ਾ ਤਤਪਰ ਹੈ ਅਤੇ ਇਨ੍ਹਾਂ ਦਾ ਨਿਸ਼ਚਿਤ ਸਮਾਂ ਸੀਮਾ ਅੰਦਰ ਹੱਲ ਯਕੀਨੀ ਬਣਾਇਆ ਜਾਵੇਗਾ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ&comma; ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਐਨ&period;ਆਰ&period;ਆਈਜ਼ ਮਾਮਲਿਆਂ ਬਾਰੇ ਮੰਤਰੀ ਸ&period; ਕੁਲਦੀਪ ਸਿੰਘ ਧਾਲੀਵਾਲ ਨੇ ਅੱਜ &&num;8216&semi;ਜਨਤਾ ਦਰਬਾਰ&&num;8217&semi; ਆਯੋਜਿਤ ਕਰਕੇ ਆਪਣੇ ਵਿਭਾਗਾਂ ਨਾਲ ਸਬੰਧਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਭਾਗੀ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਮੌਕੇ &&num;8216&semi;ਤੇ ਹੀ ਨਿਪਟਾਰਾ ਕਰਨ ਦੇ ਆਦੇਸ਼ ਵੀ ਦਿੱਤੇ। ਜ਼ਿਕਰਯੋਗ ਹੈ ਕਿ ਧਾਲੀਵਾਲ ਵਿਕਾਸ ਭਵਨ ਐਸ&period;ਏ&period;ਐਸ&period;ਨਗਰ &lpar;ਮੁਹਾਲੀ&rpar; ਵਿਖੇ ਆਯੋਜਿਤ &&num;8216&semi;ਜਨਤਾ ਦਰਬਾਰ&&num;8217&semi; ਵਿਚ 100 ਤੋਂ ਵੱਧ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਜ਼ਿਲ੍ਹਾ ਅਤੇ ਰਾਜ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਅਧਿਕਾਰੀਆਂ ਨੂੰ ਫੋਨ ਰਾਹੀਂ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਆਦੇਸ਼ ਵੀ ਦਿੱਤੇ। ਸ&period;ਧਾਲੀਵਾਲ ਹਰ ਮੰਗਲਵਾਰ ਸਵੇਰੇ 10&colon;30 ਵਜੇ ਤੋਂ ਸ਼ਾਮ 4&colon;30 ਵਜੇ ਤੱਕ ਵਿਕਾਸ ਭਵਨ ਐਸ&period;ਏ&period;ਐਸ&period; ਨਗਰ &lpar;ਮੁਹਾਲੀ&rpar; ਵਿਖੇ &&num;8216&semi;ਜਨਤਾ ਦਰਬਾਰ&&num;8217&semi; ਲਗਾਉਣ ਦਾ ਵੀ ਐਲਾਨ ਕੀਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version