Site icon Geo Punjab

ਕੁਲਦੀਪ ਸਿੰਘ ਧਾਲੀਵਾਲ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਕਿਹਾ&comma; ਐਨ&period;ਆਰ&period;ਆਈਜ਼ ਦੀਆਂ ਸ਼ਿਕਾਇਤਾਂ ਤੇ ਹੋਰ ਵੱਖ-ਵੱਖ ਮਾਮਲੇ ਪਹਿਲ ਦੇ ਆਧਾਰ &OpenCurlyQuote;ਤੇ ਹੱਲ ਕਰਾਂਗੇ<&sol;p>&NewLine;<p>ਚੰਡੀਗੜ੍ਹ&colon; ਮੁੱਖ ਮੰਤਰੀ ਸ&period; ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ &OpenCurlyQuote;ਚ ਗ਼ੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਟਰੈਵਲ ਏਜੰਟਾਂ&comma; ਸੰਸਥਾਵਾਂ ਅਤੇ ਏਜੰਸੀਆਂ &OpenCurlyQuote;ਤੇ ਸਖ਼ਤ ਕਾਰਵਾਈ ਅਮਲ &OpenCurlyQuote;ਚ ਲਿਆਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ&period;ਆਰ&period;ਆਈ&period; ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਸ&period; ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਿਆਂ &OpenCurlyQuote;ਚ ਲਾਇਸੰਸਾਂ ਤੇ ਹੋਰ ਲੋੜੀਂਦੀਆਂ ਪ੍ਰਵਾਨਗੀਆਂ ਆਦਿ ਦੀ ਚੈਕਿੰਗ ਜਾਰੀ ਹੈ।<&sol;p>&NewLine;<p>ਸ&period; ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਨ&period;ਆਰ&period;ਆਈਜ਼ ਨਾਲ ਸਬੰਧਤ ਮਾਮਲਿਆਂ ਨਾਲ ਸਬੰਧਤ ਕੀਤੀ ਰੀਵਿਊ ਮੀਟਿੰਗ ਮਗਰੋਂ ਦੱਸਿਆ ਕਿ ਹੁਣ ਤੱਕ 7179 ਟਰੈਵਲ ਏਜੰਟਾਂ&comma; ਏਜੰਸੀਆਂ&comma; ਦਫ਼ਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਗਈ ਹੈ&comma; ਜਿਨ੍ਹਾਂ ਵਿੱਚੋਂ 3547 ਦੀ ਚੈਕਿੰਗ ਜ਼ਿਲ੍ਹਿਆਂ ਦੀਆਂ ਟੀਮਾਂ ਵੱਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ 271 ਸੰਸਥਾਵਾਂ ਗ਼ੈਰ ਕਾਨੂੰਨੀ ਪਾਈਆਂ ਗਈਆਂ ਹਨ ਅਤੇ 25 &OpenCurlyQuote;ਤੇ ਐਫ਼&period;ਆਰ&period;ਆਈ&period; ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਨ&period;ਆਰ&period;ਆਈ ਮਿਲਣੀ ਸਮਾਗਮਾਂ ਦੌਰਾਨ ਪ੍ਰਾਪਤ ਕੁੱਲ 609 ਸ਼ਿਕਾਇਤਾਂ ਵਿੱਚੋਂ 588 ਦਾ ਨਿਪਟਾਰਾ ਹੋ ਚੁੱਕਾ ਹੈ ਅਤੇ ਬਕਾਇਆ 21 ਮਾਮਲੇ ਕਾਰਵਾਈ ਅਧੀਨ ਹਨ।<&sol;p>&NewLine;<p>ਸ&period; ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਹੋਰ ਵੱਖ-ਵੱਖ ਮਾਮਲਿਆਂ ਨੂੰ ਪਹਿਲ ਦੇ ਅਧਾਰ &OpenCurlyQuote;ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਜ਼ਿਲ੍ਹਿਆਂ ਵਿੱਚ ਤਾਇਨਾਤ ਐਸ&period;ਡੀ&period;ਐਮ&period; ਕਮ ਐਨ&period;ਆਰ&period;ਆਈ&period; ਨੋਡਲ ਅਫ਼ਸਰਾਂ ਨੂੰ ਸਬੰਧਤ ਜ਼ਿਲ੍ਹਿਆਂ &OpenCurlyQuote;ਚ ਕਾਰਜਸ਼ੀਲ ਟਰੈਵਲ ਏਜੰਟਾਂ&comma; ਏਜੰਸੀਆਂ&comma; ਦਫ਼ਤਰਾਂ ਆਦਿ ਦੀ ਚੈਕਿੰਗ 10 ਸਤੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੋ ਸੰਸਥਾਵਾਂ&comma; ਏਜੰਸੀਆਂ ਸਹੀ ਤਰੀਕੇ ਨਾਲ ਭਾਵ ਕਾਨੂੰਨ ਅਤੇ ਨਿਰਧਾਰਿਤ ਸ਼ਰਤਾਂ ਤਹਿਤ ਕੰਮ ਕਰਨ ਦੀਆਂ ਇਛੁੱਕ ਹਨ&comma; ਉਨ੍ਹਾਂ ਨੂੰ ਨਿਰਧਾਰਤ ਸ਼ਰਤਾਂ ਪੂਰੀਆਂ ਕਰਨ ਦਾ ਮੌਕਾ ਦਿੱਤਾ ਜਾਵੇਗਾ।<&sol;p>&NewLine;<p>ਐਨ&period;ਆਰ&period;ਆਈ&period; ਮੰਤਰੀ ਨੇ ਜ਼ਿਲ੍ਹਿਆਂ &OpenCurlyQuote;ਚ ਤਾਇਨਾਤ ਨੋਡਲ ਅਫ਼ਸਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਐਨ&period;ਆਰ&period;ਆਈਜ਼ ਨਾਲ ਸਬੰਧਤ ਜਿਹੜੇ ਵੀ ਮਾਮਲੇ ਉਨ੍ਹਾਂ ਨੂੰ ਭੇਜੇ ਜਾਂਦੇ ਹਨ&comma; ਨੂੰ ਹੱਲ ਕਰਵਾਉਣ ਲਈ ਪਹਿਲ ਦੇ ਆਧਾਰ &OpenCurlyQuote;ਤੇ ਨਜਿੱਠਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪ੍ਰਮੁੱਖ ਸਕੱਤਰ ਐਨ&period;ਆਰ&period;ਆਈ&period; ਮਾਮਲੇ ਵਿਭਾਗ ਸ੍ਰੀ ਦਿਲੀਪ ਕੁਮਾਰ&comma; ਏ&period;ਡੀ&period;ਜੀ&period;ਪੀ&period; ਐਨ&period;ਆਰ&period;ਆਈ&period; ਸ੍ਰੀ ਪ੍ਰਵੀਨ ਕੁਮਾਰ ਸਿਨਹਾ&comma; ਏ&period;ਆਈ&period;ਜੀ&period; ਮੁੱਖ ਦਫ਼ਤਰ ਐਨ&period;ਆਰ&period;ਆਈ&period; ਸ੍ਰੀ ਅਜਿੰਦਰ ਸਿੰਘ&comma; ਸਕੱਤਰ ਐਨ&period;ਆਰ&period;ਆਈ&period; ਸ੍ਰੀਮਤੀ ਕਮਲਜੀਤ ਕੌਰ ਬਰਾੜ&comma; ਵਧੀਕ ਸਕੱਤਰ ਐਨ&period;ਆਰ&period;ਆਈ&period; ਸ੍ਰੀ ਪਰਮਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਐਨ&period;ਆਰ&period;ਆਈ&period; ਨੋਡਲ ਅਫ਼ਸਰ ਹਾਜ਼ਰ ਸਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version