Site icon Geo Punjab

ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮੰਡਾਵੀਆ ਪਟਿਆਲਾ ਪਹੁੰਚੇ


ਪਟਿਆਲਾ: ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮੰਡਾਵੀਆ ਦਾ ਅੱਜ ਪਟਿਆਲਾ ਪਹੁੰਚਣ ‘ਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਅੱਜ ਕੇਂਦਰੀ ਸਿਹਤ ਮੰਤਰੀ ਨਾਲ ਪਟਿਆਲਾ ਦੇ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਦੀ ਸਾਂਭ-ਸੰਭਾਲ ਨੂੰ ਲੈ ਕੇ ਗੱਲਬਾਤ ਕੀਤੀ ਜਾ ਸਕਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version