ਕੇਂਦਰ ਸਰਕਾਰ ਨੇ ਹਰਿਆਣਾ ਨੂੰ ਦਿੱਤਾ ਵੱਡਾ ਤੋਹਫਾ..ਪੜ੍ਹੋ – ਪੰਜਾਬੀ ਨਿਊਜ਼ ਪੋਰਟਲ


ਮੁੱਖ ਮੰਤਰੀ ਮਨੋਹਰ ਲਾਲ ਦੇ ਕਹਿਣ ‘ਤੇ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਵੱਡਾ ਤੋਹਫਾ ਦਿੱਤਾ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਵਿੱਚ ਵੱਖਰੀ ਵਿਧਾਨ ਸਭਾ ਭਵਨ ਲਈ ਜ਼ਮੀਨ ਅਲਾਟ ਕਰਨ ਦਾ ਐਲਾਨ ਕੀਤਾ ਹੈ।

ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਦਿੱਤੀ ਜਾਵੇਗੀ। ਜਾਣਕਾਰੀ ਮਿਲੀ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਐਲਾਨ ਤੋਂ ਬਾਅਦ ਹੁਣ ਜ਼ਮੀਨ ਦੀ ਅਲਾਟਮੈਂਟ ‘ਚ ਤੇਜ਼ੀ ਲਿਆਂਦੀ ਜਾਵੇਗੀ।

ਹਰਿਆਣਾ ਨੂੰ ਚੰਡੀਗੜ੍ਹ ਦੇ ਨਾਲ ਲੱਗਦੇ ਇਲਾਕੇ ਵਿੱਚ ਜ਼ਮੀਨ ਜਾਂ 550 ਕਰੋੜ ਰੁਪਏ ਦੇਣੇ ਪੈਣਗੇ।




Leave a Reply

Your email address will not be published. Required fields are marked *