Site icon Geo Punjab

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ

<p> <br &sol;>&NewLine;<&sol;p>&NewLine;<p>&Tab;&Tab;&Tab;ਮੁੰਬਈ— ਬਾਲੀਵੁੱਡ ਅਭਿਨੇਤਰੀ ਕੈਟਰੀਨਾ ਕੈਫ ਅਤੇ ਉਨ੍ਹਾਂ ਦੇ ਪਤੀ ਅਭਿਨੇਤਾ ਵਿੱਕੀ ਕੌਸ਼ਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਦਿੱਤੀ ਗਈ ਹੈ। ਮੁੰਬਈ ਪੁਲਸ ਨੇ ਸਾਂਤਾਕਰੂਜ਼ ਪੁਲਸ ਸਟੇਸ਼ਨ &&num;8216&semi;ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version