Site icon Geo Punjab

ਕੌਂਸਲ ਆਫ ਜੂਨੀਅਰ ਇੰਜੀਨੀਅਰ ਪੀ.ਐਸ.ਈ.ਬੀ ਵੱਲੋਂ ‘ਪੰਜਾਬ ਮੁੱਖ ਮੰਤਰੀ ਰਾਹਤ ਫੰਡ’ ਵਿੱਚ 7.63 ਲੱਖ ਰੁਪਏ ਦਾ ਯੋਗਦਾਨ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਰਾਹਤ ਦੇਣ ਲਈ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ&period;ਐਸ&period;ਈ&period;ਬੀ&period; ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ&period;ਟੀ&period;ਓ ਨੂੰ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਲੱਖ ਰੁਪਏ ਦੇ ਚੈੱਕ ਸੌਂਪਿਆ ਗਿਆ। ਕੌਂਸਲ ਵੱਲੋਂ ਨਵੰਬਰ 2023 ਦੇ ਮਹੀਨੇ ਦੌਰਾਨ ਇਸ ਰਾਹਤ ਫੰਡ ਵਿੱਚ ਕੁੱਲ 7&comma;62&comma;500 ਰੁਪਏ ਦਾ ਯੋਗਦਾਨ ਪਾਇਆ ਗਿਆ ਹੈ।<&sol;p>&NewLine;<p>ਕੌਂਸਲ ਵੱਲੋਂ ਕੀਤੇ ਗਏ ਇਸ ਯਤਨ ਦੀ ਸ਼ਲਾਘਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ&period;ਟੀ&period;ਓ ਨੇ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚ ਅਜਿਹਾ ਯੋਗਦਾਨ ਸੂਬੇ ਦੇ ਲੋਕਾਂ ਨੂੰ ਲੋੜ ਦੀ ਘੜੀ ਦੌਰਾਨ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਵਿੱਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੀ&period;ਐਸ&period;ਈ&period;ਬੀ&period; ਦੇ ਜੂਨੀਅਰ ਇੰਜਨੀਅਰਾਂ ਵੱਲੋਂ ਸੂਬੇ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਪਾਏ ਯੋਗਦਾਨ ਤੋਂ ਸਾਰੇ ਜਾਣੂ ਹਨ ਅਤੇ ਕੌਂਸਲ ਵੱਲੋਂ ਕੀਤਾ ਗਿਆ ਇਹ ਉਪਰਾਲਾ ਹੋਰਨਾਂ ਨੂੰ ਵੀ ਪ੍ਰੇਰਿਤ ਕਰੇਗਾ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version