Site icon Geo Punjab

ਖ਼ਤਰਨਾਕ ਵਿਕਾਸ ਨੂੰ ਰੋਕਣ ਲਈ ਕਾਰਡਾਂ ‘ਤੇ ਵਿਆਪਕ ਰੀਅਲ ਅਸਟੇਟ ਨੀਤੀ, ਅਮਨ ਅਰੋੜਾ ਨੇ ਕਿਹਾ –

ਖ਼ਤਰਨਾਕ ਵਿਕਾਸ ਨੂੰ ਰੋਕਣ ਲਈ ਕਾਰਡਾਂ ‘ਤੇ ਵਿਆਪਕ ਰੀਅਲ ਅਸਟੇਟ ਨੀਤੀ, ਅਮਨ ਅਰੋੜਾ ਨੇ ਕਿਹਾ –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-2-4-3-780x470&period;jpeg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-2-4-3-780x470&period;jpeg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-2-4-3-780x470&period;jpeg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-2-4-3-780x470&period;jpeg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-2-4-3-780x470&period;jpeg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-2-4-3-780x470&period;jpeg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-2-4-3-780x470&period;jpeg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-2-4-3-780x470&period;jpeg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-2-4-3-780x470&period;jpeg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-2-4-3-780x470&period;jpeg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-2-4-3-780x470&period;jpeg&quest;ssl&equals;1&w&equals;1600&resize&equals;1600&ssl&equals;1 1600w" width&equals;"780" height&equals;"470" fifu-data-src&equals;"https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-2-4-3-780x470&period;jpeg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" is&lowbar;main&lowbar;img&equals;"1"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<p> ਚੰਡੀਗੜ੍ਹ&comma; 29 ਅਗਸਤ&colon;<&sol;p>&NewLine;<p>ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਖੁਲਾਸਾ ਕੀਤਾ ਕਿ ਸ਼ਹਿਰੀ ਖੇਤਰਾਂ ਵਿੱਚ ਗੈਰ-ਕਾਨੂੰਨੀ ਅਤੇ ਬੇਤਰਤੀਬੇ ਵਿਕਾਸ ਨੂੰ ਰੋਕਣ ਲਈ&comma; ਪੰਜਾਬ ਦੇ ਮੁੱਖ ਮੰਤਰੀ ਸ&period; ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇੱਕ ਵਿਆਪਕ ਰੀਅਲ ਅਸਟੇਟ ਨੀਤੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ।<&sol;p>&NewLine;<p>ਉਹ ਸੋਮਵਾਰ ਨੂੰ ਇੱਥੇ ਪੰਜਾਬ ਭਵਨ ਵਿਖੇ ਮਾਲ ਤੇ ਮੁੜ ਵਸੇਬਾ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਰੀਅਲ ਅਸਟੇਟ ਡਿਵੈਲਪਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਨੇ ਰੀਅਲ ਅਸਟੇਟ ਡਿਵੈਲਪਰਾਂ ਨੂੰ ਕਿਹਾ ਕਿ ਉਹ ਆਪਣੇ ਸਵਾਲਾਂ ਅਤੇ ਸਮੱਸਿਆਵਾਂ ਲਈ ਵਧੀਕ ਮੁੱਖ ਸਕੱਤਰ-ਕਮ-ਐਫਸੀਆਰ ਸ੍ਰੀ ਅਨੁਰਾਗ ਅਗਰਵਾਲ ਨੂੰ ਆਪਣੀ ਪ੍ਰਤੀਨਿਧਤਾ ਸੌਂਪਣ।<&sol;p>&NewLine;<p>ਕੈਬਨਿਟ ਮੰਤਰੀ ਨੇ ਰੀਅਲ ਅਸਟੇਟ ਡਿਵੈਲਪਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ &&num;8216&semi;ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਹ ਇਸ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕਰਨਗੇ&comma; ਜੋ ਇਸ ਸਬੰਧੀ ਹਰੇਕ ਵਿਕਾਸ ਦੀ ਖੁਦ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਨੇ ਡਿਵੈਲਪਰਾਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਜਾਇਦਾਦ ਖਰੀਦਦਾਰਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇ।<img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-1-4-2&period;jpeg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-1-4-2&period;jpeg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-1-4-2&period;jpeg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-1-4-2&period;jpeg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-1-4-2&period;jpeg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-1-4-2&period;jpeg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-1-4-2&period;jpeg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-1-4-2&period;jpeg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-1-4-2&period;jpeg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-1-4-2&period;jpeg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-1-4-2&period;jpeg&quest;ssl&equals;1&w&equals;1600&resize&equals;1600&ssl&equals;1 1600w" loading&equals;"lazy" class&equals;"aligncenter size-full wp-image-37006" fifu-data-src&equals;"https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-1-4-2&period;jpeg&quest;ssl&equals;1" alt&equals;"" width&equals;"1280" height&equals;"462" srcset&equals;"https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;08&sol;pic-1-4-2&period;jpeg&quest;ssl&equals;1 1280w&comma; https&colon;&sol;&sol;updatepunjab&period;com&sol;wp-content&sol;uploads&sol;2022&sol;08&sol;pic-1-4-2-300x108&period;jpeg 300w&comma; https&colon;&sol;&sol;updatepunjab&period;com&sol;wp-content&sol;uploads&sol;2022&sol;08&sol;pic-1-4-2-1024x370&period;jpeg 1024w&comma; https&colon;&sol;&sol;updatepunjab&period;com&sol;wp-content&sol;uploads&sol;2022&sol;08&sol;pic-1-4-2-768x277&period;jpeg 768w" sizes&equals;"&lpar;max-width&colon; 1280px&rpar; 100vw&comma; 1280px"&sol;><&sol;p>&NewLine;<p>ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹਿਰੀ ਵਿਕਾਸ ਦੇ ਨਾਂ &&num;8216&semi;ਤੇ ਗੜਬੜੀ ਮਚਾਈ ਹੋਈ ਹੈ&comma; ਜਿਸ ਕਾਰਨ ਸੂਬੇ ਵਿੱਚ 14000 ਦੇ ਕਰੀਬ ਗੈਰ-ਕਾਨੂੰਨੀ ਕਲੋਨੀਆਂ ਉੱਭਰ ਕੇ ਸਾਹਮਣੇ ਆਈਆਂ ਹਨ। ਮਾਨ ਸਰਕਾਰ ਆਮ ਆਦਮੀ ਨੂੰ ਦਰਪੇਸ਼ ਸਾਰੀਆਂ ਮੁਸ਼ਕਲਾਂ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਇਸ ਗੰਦੇ ਸਿਸਟਮ ਨੂੰ ਸਾਫ਼ ਕਰਨ ਲਈ ਇੱਕ ਵਿਆਪਕ ਨੀਤੀ ਲਿਆਂਦੀ ਜਾਵੇਗੀ ਤਾਂ ਜੋ ਸੂਬੇ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਧੰਦੇ ਵਿੱਚ ਲੋਕਾਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾ ਸਕੇ।<&sol;p>&NewLine;<p>ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ&period;ਓ&period;ਸੀ ਨੂੰ ਲਾਜ਼ਮੀ ਬਣਾਉਣ ਦੇ ਸਵਾਲ &&num;8216&semi;ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਨੂੰ ਵੀ ਜਲਦੀ ਹੱਲ ਕਰ ਲਿਆ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਦੇ ਤਿੰਨ ਵਿਭਾਗ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ&comma; ਮਾਲ ਅਤੇ ਸਥਾਨਕ ਸਰਕਾਰ ਇਸ ਨੂੰ ਜਲਦੀ ਹੱਲ ਕਰਨ ਲਈ ਮਿਲ ਕੇ ਕੰਮ ਕਰ ਰਹੇ ਹਨ।<&sol;p>&NewLine;<p>ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ-ਕਮ-ਐਫਸੀਆਰ ਸ੍ਰੀ ਅਨੁਰਾਗ ਅਗਰਵਾਲ&comma; ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਮਾਲ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version