Site icon Geo Punjab

ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; 6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ &lpar;ਲੜਕੇ ਤੇ ਲੜਕੀਆਂ&rpar; ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ &lpar;ਲੜਕੀਆਂ&rpar; ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।<&sol;p>&NewLine;<p>ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਲਖੰਭ &lpar;ਲੜਕੇ ਅਤੇ ਲੜਕੀਆਂ&rpar; ਦੀ ਟੀਮ ਲਈ ਚੋਣ ਟਰਾਇਲ 3 ਜਨਵਰੀ ਨੂੰ ਸਵੇਰੇ 11 ਵਜੇ ਸੈਫਰਨ ਪਬਲਿਕ ਸਕੂਲ ਫਗਵਾੜਾ &lpar;ਕਪੂਰਥਲਾ&rpar; ਵਿਖੇ ਲਏ ਜਾ ਰਹੇ ਹਨ।ਇਸੇ ਤਰ੍ਹਾਂ ਵਾਲੀਬਾਲ &lpar;ਲੜਕੀਆਂ&rpar; ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਸਵੇਰੇ 11 ਵਜੇ ਸਪੋਰਟਸ ਕੰਪਲੈਕਸ ਸੈਕਟਰ 63 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਏ ਜਾ ਰਹੇ ਹਨ।<&sol;p>&NewLine;<p>ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ&sol;ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version