Site icon Geo Punjab

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਈ


ਅੰਮ੍ਰਿਤਸਰ, ਗਿਆਨੀ ਰਘਬੀਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵੱਲੋਂ ਦਸਤਾਰ ਭੇਟ ਕੀਤੀ ਗਈ। ਇਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਸਿੰਘ ਸਾਹਿਬ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਹੋਰ ਜਥੇਦਾਰ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਮੁਖੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਪੋਸਟ ਬੇਦਾਅਵਾ ਵਿਚਾਰ/ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ। ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version