Site icon Geo Punjab

ਗਿਆਸਪੁਰਾ ‘ਚ ਗੈਸ ਲੀਕ ਮਾਮਲੇ ‘ਚ NGT ਨੇ ਬਣਾਈ ਨਵੀਂ ਜਾਂਚ ਕਮੇਟੀ

<p> <br &sol;>&NewLine;<&sol;p>&NewLine;<p>&Tab;&Tab;&Tab;ਗਿਆਸਪੁਰਾ &OpenCurlyQuote;ਚ ਗੈਸ ਲੀਕ ਮਾਮਲੇ &OpenCurlyQuote;ਚ NGT ਨੇ ਪ੍ਰਸ਼ਾਸਨ ਵੱਲੋਂ ਬਣਾਈ ਜਾਂਚ ਕਮੇਟੀ ਦੀ ਜਾਂਚ ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਜਾਂਚ &OpenCurlyQuote;ਚ ਕੋਈ ਦੋਸ਼ੀ ਨਾ ਪਾਏ ਜਾਣ &OpenCurlyQuote;ਤੇ NGT ਤੇ ਇਸ ਮਾਮਲੇ ਤੇ ਨਵੀਂ ਕਮੇਟੀ ਬਣਾਈ ਹੈ।  à¨¨à¨µà©€à¨‚ ਬਣੀ ਕਮੇਟੀ ਘਟਨਾ ਵਾਲੀ ਥਾਂ ਦਾ ਦੌਰਾ ਕਰੇਗੀ ਅਤੇ ਗੈਸ ਲੀਕ ਹੋਣ ਦੇ ਕਾਰਨਾਂ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰੇਗੀ।<br &sol;>&NewLine;ਕਮੇਟੀ ਵਿੱਚ ਭਾਰਤ ਦੇ ਵਾਤਾਵਰਣ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਸੰਯੁਕਤ ਸਕੱਤਰ&comma; ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਅਤੇ ਆਈਆਈਟੀ ਦਿੱਲੀ ਦੇ ਡਾਇਰੈਕਟਰ ਨੂੰ ਸ਼ਾਮਲ ਕੀਤਾ ਗਿਆ ਹੈ।<br &sol;>&NewLine;ਜਿਸ ਇਲਾਕੇ ਵਿੱਚ ਸੀਵਰੇਜ ਵਿੱਚੋਂ ਐਚ2ਐਸ ਗੈਸ ਲੀਕ ਹੋਈ ਸੀ&comma; ਉੱਥੇ ਕਈ ਅਜਿਹੇ ਉਦਯੋਗ ਚੱਲ ਰਹੇ ਹਨ ਜਿਨ੍ਹਾਂ ਵਿੱਚ ਟਰੀਟਮੈਂਟ ਪਲਾਂਟ ਤੱਕ ਨਹੀਂ ਹਨ। ਉਹ ਰਾਤ ਨੂੰ ਜਾਂ ਮੀਂਹ ਪੈਣ &OpenCurlyQuote;ਤੇ ਕੈਮੀਕਲ ਵਾਲਾ ਪਾਣੀ ਸੀਵਰੇਜ ਵਿੱਚ ਵਹ੍ਹਾ ਦਿੰਦੇ ਹਨ।<br &sol;>&NewLine; à¨‡à¨¸ ਹਾਦਸੇ &OpenCurlyQuote;ਚ 2 ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ ਸੀ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version