Site icon Geo Punjab

ਗੁਰਿੰਦਰ ਸਿੰਘ ਰੰਗਰੇਟਾ ਨੂੰ ਕੀਤਾ ਗਿਆ ਅਦਾਲਤ ‘ਚ ਪੇਸ਼, 2 ਦਿਨ ਦਾ ਰਿਮਾਂਡ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਪੁਲਿਸ ਨੇ ਲੁਧਿਆਣਾ ਦੇ ਡਾ&colon; ਗੁਰਿੰਦਰ ਸਿੰਘ ਰੰਗਰੇਟਾ ਦੇ ਖਿਲਾਫ ਸੋਸ਼ਲ ਮੀਡੀਆ &OpenCurlyQuote;ਤੇ ਅਸ਼ਲੀਲ ਟਿੱਪਣੀਆਂ ਕਰਨ ਅਤੇ ਮਾਂ-ਭੈਣ ਨੂੰ ਅਪਮਾਨਜਨਕ ਪੋਸਟ ਕਰਨ ਦੇ ਦੋਸ਼ &OpenCurlyQuote;ਚ ਐੱਫ&period;ਆਈ&period;ਆਰ&period; ਪੁਲੀਸ ਨੇ ਰੰਗਰੇਟਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਪੀਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕੁੱਝ ਸਮਾਂ ਪਹਿਲਾਂ ਫੇਸਬੁੱਕ &OpenCurlyQuote;ਤੇ ਇੱਕ ਪੋਸਟ ਸ਼ੇਅਰ ਕੀਤੀ ਸੀ। ਡਾ&colon; ਗੁਰਿੰਦਰ ਸਿੰਘ ਰੰਗਰੇਟਾ ਨੇ ਉਸ ਪੋਸਟ &OpenCurlyQuote;ਤੇ ਟਿੱਪਣੀ ਕਰਦਿਆਂ ਅਸ਼ਲੀਲ ਟਿੱਪਣੀਆਂ ਕੀਤੀਆਂ ਹਨ।<br &sol;>&NewLine;ਪੁਲਿਸ ਨੇ ਅੱਜ ਡਾ&colon; ਗੁਰਿੰਦਰ ਸਿੰਘ ਰੰਗਰੇਟਾ  ਨੂੰ ਅਦਾਲਤ ਵਿੱਚ ਪੇਸ਼ ਕੀਤਾ। ਮਾਣਯੋਗ ਅਦਾਲਤ ਵੱਲੋਂ ਉਸ ਦਾ 2 ਦਿਨ ਦਾ ਰਿਮਾਂਡ ਮਿਲਿਆ ਹੈ।<br &sol;>&NewLine;ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਪੀਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕੁੱਝ ਸਮਾਂ ਪਹਿਲਾਂ ਫੇਸਬੁੱਕ &OpenCurlyQuote;ਤੇ ਇੱਕ ਪੋਸਟ ਸ਼ੇਅਰ ਕੀਤੀ ਸੀ। ਡਾ&period; ਗੁਰਿੰਦਰ ਸਿੰਘ ਰੰਗਰੇਟਾ ਨੇ ਉਸ ਪੋਸਟ &OpenCurlyQuote;ਤੇ ਟਿੱਪਣੀ ਕਰਦਿਆਂ ਅਸ਼ਲੀਲ ਟਿੱਪਣੀਆਂ ਕੀਤੀਆਂ ਹਨ। ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਮੁਲਜ਼ਮ ਡਾਕਟਰ ਰੰਗਰੇਟਾ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 354&comma; 294&comma; 509&comma; 506 ਆਈਪੀਸੀ&comma; 67&comma; 67-ਏ ਤਹਿਤ ਕੇਸ ਦਰਜ ਕਰ ਲਿਆ ਹੈ। ਐਸਐਚਓ ਰਣਜੀਤ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version