Site icon Geo Punjab

ਗੈਂਗਸਟਰਾਂ ਦੀ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਨੇ 573 ਛਾਪੇ ਮਾਰੇ; 279 ਫੜੇ ਗਏ

ਗੈਂਗਸਟਰਾਂ ਦੀ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਨੇ 573 ਛਾਪੇ ਮਾਰੇ; 279 ਫੜੇ ਗਏ

<div class&equals;"body-content post-content-wrap">&NewLine;<p style&equals;"font-weight&colon; 400&semi;"><strong>ਗੈਂਗਸਟਰਾਂ ਦੀ ਵਾਰ ਦਾ 117ਵਾਂ ਦਿਨ&colon; ਪੰਜਾਬ ਪੁਲਿਸ ਨੇ 573 ਛਾਪੇ ਮਾਰੇ&semi; 279 ਫੜੇ ਗਏ<&sol;strong><&sol;p>&NewLine;<p style&equals;"font-weight&colon; 400&semi;">&NewLine;<p style&equals;"font-weight&colon; 400&semi;"><strong>&ast;- ਪੁਲਿਸ ਟੀਮਾਂ ਨੇ 143 ਵਿਅਕਤੀਆਂ ਵਿਰੁੱਧ ਰੋਕਥਾਮੀ ਕਾਰਵਾਈ ਵੀ ਕੀਤੀ&comma; 13 ਨੂੰ ਤਸਦੀਕ ਤੋਂ ਬਾਅਦ ਛੱਡ ਦਿੱਤਾ ਗਿਆ&ast;<&sol;strong><&sol;p>&NewLine;<p style&equals;"font-weight&colon; 400&semi;"><strong> <&sol;strong><&sol;p>&NewLine;<p style&equals;"font-weight&colon; 400&semi;"><strong>&ast;- ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੈਂਗਸਟਰ-ਸਬੰਧਤ ਜਾਣਕਾਰੀ ਦੀ ਗੁਮਨਾਮ ਤੌਰ &&num;8216&semi;ਤੇ ਰਿਪੋਰਟ ਕਰ ਸਕਦੇ ਹਨ&ast;<&sol;strong><&sol;p>&NewLine;<p style&equals;"font-weight&colon; 400&semi;">&NewLine;<p style&equals;"font-weight&colon; 400&semi;">ਚੰਡੀਗੜ੍ਹ&comma; 17 ਮਈ&colon;<&sol;p>&NewLine;<p style&equals;"font-weight&colon; 400&semi;">&NewLine;<p style&equals;"font-weight&colon; 400&semi;"> ਫੈਸਲਾਕੁੰਨ &&num;8216&semi;ਗੈਂਗਸਟਰਾਂ ਤੇ ਵਾਰ&&num;8217&semi; ਮੁਹਿੰਮ ਆਪਣੇ 117ਵੇਂ ਦਿਨ ਵਿੱਚ ਦਾਖਲ ਹੋ ਰਹੀ ਹੈ&comma; ਪੰਜਾਬ ਪੁਲਿਸ ਨੇ ਐਤਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ &&num;8216&semi;ਤੇ 573 ਛਾਪੇ ਮਾਰੇ।<&sol;p>&NewLine;<p style&equals;"font-weight&colon; 400&semi;">&NewLine;<p style&equals;"font-weight&colon; 400&semi;"> ਜਾਣਕਾਰੀ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ &OpenCurlyDoubleQuote;ਗੈਂਗਸਟਰਾਂ ਦੀ ਵਾਰ” ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ &lpar;ਡੀਜੀਪੀ&rpar; ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਗੈਂਗਸਟਰ ਵਿਰੋਧੀ ਟਾਸਕ ਫੋਰਸ &lpar;ਏਜੀਟੀਐਫ&rpar; ਨਾਲ ਤਾਲਮੇਲ ਕਰਕੇ ਪੰਜਾਬ ਭਰ ਵਿੱਚ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ।<&sol;p>&NewLine;<p style&equals;"font-weight&colon; 400&semi;">&NewLine;<p style&equals;"font-weight&colon; 400&semi;"> 117ਵੇਂ ਦਿਨ&comma; ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 279 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ&comma; ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 29&comma;979 ਹੋ ਗਈ।<&sol;p>&NewLine;<p style&equals;"font-weight&colon; 400&semi;">&NewLine;<p style&equals;"font-weight&colon; 400&semi;"> ਇਸ ਤੋਂ ਇਲਾਵਾ 143 ਵਿਅਕਤੀਆਂ ਵਿਰੁੱਧ ਰੋਕਥਾਮ ਦੀ ਕਾਰਵਾਈ ਕੀਤੀ ਗਈ ਹੈ&comma; ਜਦਕਿ 13 ਵਿਅਕਤੀਆਂ ਨੂੰ ਤਸਦੀਕ ਕਰਕੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ &lpar;ਪੀਓ&rpar; ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।<&sol;p>&NewLine;<p style&equals;"font-weight&colon; 400&semi;">&NewLine;<p style&equals;"font-weight&colon; 400&semi;"> ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋਕ ਗੁਮਨਾਮ ਤੌਰ &&num;8216&semi;ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੀ ਰਿਪੋਰਟ ਕਰ ਸਕਦੇ ਹਨ&comma; ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ।<&sol;p>&NewLine;<p style&equals;"font-weight&colon; 400&semi;">———<&sol;p>&NewLine;<&sol;p><&sol;div>&NewLine;

Exit mobile version