Site icon Geo Punjab

ਗੋਆ ‘ਚ ਕਾਂਗਰਸ ਦੇ 8 ਵਿਧਾਇਕ ਭਾਜਪਾ ‘ਚ ਸ਼ਾਮਲ ਹੋਣਗੇ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਨਵੀਂ ਦਿੱਲੀ&colon; ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਹੈ ਜਦੋਂ ਗੋਆ ਵਿੱਚ ਕਾਂਗਰਸ ਦੇ 8 ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਾਂਗਰਸ ਦੇ 8 ਵਿਧਾਇਕ ਦਿਗੰਬਰ ਕਾਮਤ&comma; ਮਾਈਕਲ ਲੋਬੋ&comma; ਡੇਲੀਲਾ ਲੋਬੋ&comma; ਰਾਜੇਸ਼ ਫਲਦੇਸਾਈ&comma; ਕੇਦਾਰ ਨਾਇਕ&comma; ਸੰਕਲਪ ਅਮੋਨਕਰ&comma; ਅਲੈਕਸੀ ਸਿਕਵੇਰਾ ਅਤੇ ਰੁਡੋਲਫ ਫਰਨਾਂਡੀਜ਼ ਅੱਜ ਭਾਜਪਾ &&num;8216&semi;ਚ ਸ਼ਾਮਲ ਹੋਣਗੇ। ਇਸ ਦੌਰਾਨ ਕਾਂਗਰਸ ਵਿਧਾਇਕਾਂ ਨੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version